ਪੜਚੋਲ ਕਰੋ

Chandigarh Corona Lockdown: ਚੰਡੀਗੜ੍ਹ 'ਚ ਲੱਗਿਆ ਵੀਕੈਂਡ ਲੌਕਡਾਊਨ, ਵੇਖੋ ਪ੍ਰਸਾਸ਼ਨ ਦੇ ਕੀਤੇ ਪ੍ਰਬੰਧ

ਲੌਕਡਾਊਨ ਦੇ ਪਹਿਲੇ ਦਿਨ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਦਾ ਹਾਲ ਦੱਸਦੇ ਹਾਂ। ਜਿੱਥੇ ਏਪੀਬੀ ਸਾਂਝਾ ਦੀ ਟੀਮ ਨੇ ਲੌਕਡਾਊਨ ਦਾ ਰਿਐਲਟੀ ਚੈੱਕ ਕੀਤਾ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਵਧ ਰਹੇ ਪ੍ਰਭਾਅ ਨੂੰ ਵੇਖਦਿਆਂ ਬੀਤੇ ਦਿਨੀਂ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਦਾ ਲੌਕਡਾਊਨ ਦਾ ਐਲਾਨ ਕੀਤਾ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁੱਝ ਸ਼ਰਤਾਂ ਦੇ ਅਧੀਨ ਛੋਟ ਵੀ ਦਿੱਤੀ ਗਈ। ਜਿਨ੍ਹਾਂ ਵਿੱਚ ਬੱਸ ਸੇਵਾ ਵੀ ਸ਼ਾਮਲ ਹੈ।

ਇਸ ਦੇ ਨਾਲ ਹੀ ਤੁਹਾਨੂੰ ਲੌਕਡਾਊਨ ਦੇ ਪਹਿਲੇ ਦਿਨ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਦਾ ਹਾਲ ਦੱਸਦੇ ਹਾਂ। ਜਿੱਥੇ ਏਪੀਬੀ ਸਾਂਝਾ ਦੀ ਟੀਮ ਨੇ ਲੌਕਡਾਊਨ ਦਾ ਰਿਐਲਟੀ ਚੈੱਕ ਕੀਤਾ। ਇਸ ਦੌਰਾਨ ਏਪੀਬੀ ਸਾਂਝਾ ਦੀ ਟੀਮ ਨੇ ਵੇਖਿਆ ਕਿ ਬੱਸ ਸਟੈਂਡ ਦੇ ਕਿਸੇ ਵੀ ਐਂਟਰੀ ਪੁਆਇੰਟ 'ਤੇ ਕਿਸੇ ਵੀ ਯਾਤਰੀ ਦੇ ਸਕ੍ਰੀਨਿੰਗ ਨਹੀਂਂ ਕੀਤੀ ਜਾ ਰਹੀ। ਜਦਕਿ ਪ੍ਰਸ਼ਾਸਨ ਦੀਆਂ ਸਾਫ਼ ਹਦਾਇਤਾਂ ਹਨ ਕੀ ਆਉਣ ਵਾਲੇ ਹਰ ਇੱਕ ਯਾਤਰੀ ਦੀ ਸਕ੍ਰੀਨਿੰਗ ਕੀਤੀ ਜਾਵੇ

ਇਸ ਬਾਰੇ ਜਦੋਂ ਏਪੀਬੀ ਸਾਂਝਾ ਨੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣ ਤੱਕ ਸਰਕਾਰ ਵੱਲੋਂ ਲਿਖਤੀ ਆਰਡਰ ਨਹੀਂ ਆਇਆਇਸੇ ਤਰ੍ਹਾਂ ਬੱਸਾਂ ਵਿੱਚ ਵੀ ਫ਼ਾਸਲਾ ਰੱਖਦੇ ਹੋਏ 50 ਪ੍ਰਤੀਸ਼ਤ ਸਵਾਰੀਆਂ ਬਿਠਾਉਣ ਦੀ ਹਿਦਾਇਤ ਦਿੱਤੀ ਗਈ ਸੀ। ਪਰ ਕੈਮਰੇ 'ਚ ਕੈਦ ਹੋਈਆਂ ਤਸਵੀਰਾਂ ਕੁਝ ਹੋਰ ਹੀ ਹਕੀਕਤ ਬਿਆਨ ਕਰ ਰਹੀਆਂ ਹਨ।

Chandigarh Corona Lockdown: ਚੰਡੀਗੜ੍ਹ 'ਚ ਲੱਗਿਆ ਵੀਕੈਂਡ ਲੌਕਡਾਊਨ, ਵੇਖੋ ਪ੍ਰਸਾਸ਼ਨ ਦੇ ਕੀਤੇ ਪ੍ਰਬੰਧ

ਤਸਵੀਰਾਂ ਵਿੱਚ ਕੈਦ ਹੋਈਆਂ ਸਵਾਰੀਆਂ ਬਿਲਕੁਲ ਨਾਲ ਜੁੜ ਕੇ ਇਕੱਠਿਆਂ ਨਜ਼ਰ ਆਈਆਂ। ਬੱਸ ਅੱਡੇ ਉੱਪਰ ਲੰਬੇ ਰੂਟਾਂ ਦੀਆਂ ਬੱਸਾਂ ਲਈ ਟਿਕਟਾਂ ਕੱਟਦੇ ਕੰਡਕਟਰ ਵੀ ਸ਼ਾਇਦ ਮਾਸਕ ਨੂੰ ਮਜ਼ਾਕ ਹੀ ਸਮਝਦੇ ਹਨ। ਇਸ ਦੌਰਾਨ ਟਿਕਟਾਂ ਕੱਟਦੇ ਕੰਡਕਟਰ ਨੇ ਮਾਸਕ ਜ਼ਰੂਰ ਪਾਇਆ ਹੈ ਪਰ ਨੱਕ ਅਤੇ ਮੂੰਹ ਬਿਲਕੁਲ ਨੰਗੇ ਹਨ। ਜਿਸਦੇ ਚਾਰ ਚੁਫੇਰੇ ਸਵਾਰੀਆਂ ਦਾ ਘੇਰਾ ਹੈ। ਪਰ ਕੈਮਰਾ ਵੇਖਦੇ ਹੀ ਕੰਡਕਟਰ ਨੂੰ ਮਾਸਕ ਮੂੰਹ 'ਤੇ ਪਾਉਣ ਦਾ ਚੇਤਾ ਆ ਗਿਆ

ਇਸ ਦੇ ਨਾਲ ਹੀ ਚੰਡੀਗੜ੍ਹ 'ਚ ਪ੍ਰਈਵੇਟ ਦਫ਼ਤਰ ਬੰਦ ਹਨ ਅਤੇ ਸਰਕਾਰੀ ਦਫ਼ਤਰਾਂ '50% ਕਰਮੀਆਂ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Captain Amarinder Singh Meeting: ਕੈਪਟਨ ਨੇ ਸੱਦੀ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget