ਪੜਚੋਲ ਕਰੋ

ਪੰਜਾਬ ਸਰਕਾਰ ਨੇ ਬਦਲੇ ਕੁਆਰੰਟੀਨ ਨਿਯਮ, ਸੂਬੇ 'ਚ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਸਰਕਾਰ ਨੇ ਕੁਆਰੰਟੀਨ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਵਿਦੇਸ਼ਾਂ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੁਆਰੰਟੀਨ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਦੇ ਤਹਿਤ ਵਿਦੇਸ਼ਾਂ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਲਈ ਕੁਆਰੰਟੀਨ ਪੀਰੀਅਡ 'ਚ ਰਾਹਤ ਦਿੰਦੇ ਹੋਏ, ਇਸ ਨੂੰ 14 ਦਿਨਾਂ ਤੋਂ ਸੱਤ ਦਿਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ 'ਚ ਕੋਰੋਨਾ ਲੱਛਣ ਨਾ ਹੋਣ ਤੇ ਉਨ੍ਹਾਂ ਨੂੰ ਅੰਡਰਟੇਕਿੰਗ ਲੈ ਕੇ ਘਰ ਭੇਜ ਦਿੱਤਾ ਜਾਵੇਗਾ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਹੋਮ ਕੁਆਰੰਟੀਨ ਰਹਿਣਾ ਪਵੇਗਾ। ਜੇ ਵਿਦੇਸ਼ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਦੀ ਜਾਂਚ ਵਿੱਚ ਕੋਰੋਨਾ ਦੇ ਲੱਛਣ ਨਹੀਂ ਮਿਲਦੇ, ਤਾਂ ਉਨ੍ਹਾਂ ਨੂੰ ਸੱਤ ਦਿਨਾਂ ਲਈ ਸਰਕਾਰੀ ਜਾਂ ਕਿਸੇ ਵੀ ਹੋਟਲ ਵਿੱਚ ਕੁਆਰੰਟੀਨ ਅੰਦਰ ਰਹਿਣਾ ਪਏਗਾ। ਉਸ ਤੋਂ ਬਾਅਦ ਉਨ੍ਹਾਂ ਦਾ ਆਰਟੀ-ਪੀਸੀਆਰ ਟੈਸਟ 5ਵੇਂ ਦਿਨ ਕੀਤਾ ਜਾਵੇਗਾ। ਜੇਕਰ ਟੈਸਟ ਨੈਗੇਟਿਵ ਆਉਂਦਾ ਹੈ ਤਾਂ 7ਵੇਂ ਦਿਨ ਘਰ ਭੇਜਿਆ ਜਾਵੇਗਾ। ਅਗਲੇ ਸੱਤ ਦਿਨ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਲੱਗ-ਥਲੱਗ ਰਹਿਣਾ ਪਵੇਗਾ। ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਅਨੁਸਾਰ, ਬਾਰ ਆਉਣ ਜਾਣ ਵਾਲੇ ਸੰਸਦ ਮੈਂਬਰਾਂ, ਵਿਧਾਇਕਾਂ, ਸੇਲਸਪਰਸਨ, ਟਰਾਂਸਪੋਰਟਰਾਂ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ ਤੇ ਸਲਾਹਕਾਰਾਂ ਨੂੰ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੋਵੇਗੀ। ਵਿਦੇਸ਼ਾਂ ਜਾਂ ਹੋਰ ਰਾਜਾਂ ਤੋਂ ਵਾਪਸ ਆਉਣ ਵਾਲੇ ਲੋਕਾਂ ਦੀ ਸਿਹਤ ਪ੍ਰੋਟੋਕੋਲ ਅਨੁਸਾਰ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਆਪਣੀ ਨਿੱਜੀ ਅਤੇ ਸਿਹਤ ਦੀ ਜਾਣਕਾਰੀ ਰਾਜ ਸਰਕਾਰ ਨੂੰ ਦੇਣੀ ਹੋਵੇਗੀ। ਕਿਸੇ ਗਰਭਵਤੀ ਔਰਤ, ਪਰਿਵਾਰਕ ਮੈਂਬਰ ਦੀ ਮੌਤ ਜਾਂ ਮਾਨਸਿਕ ਬਿਮਾਰੀ ਜਿਹੀਆਂ ਸਥਿਤੀਆਂ ਵਿੱਚ, ਡਿਪਟੀ ਕਮਿਸ਼ਨਰ ਸੱਤ ਦਿਨਾਂ ਲਈ ਇੱਕ ਹੋਟਲ ਜਾਂ ਸਰਕਾਰੀ ਕੁਆਰੰਟੀਨ ਵਿੱਚ ਰਹਿਣ ਦੀ ਸ਼ਰਤ ਨੂੰ ਮੁਆਫ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ ਯਾਤਰੀ ਨੂੰ ਆਪਣੇ ਘਰ ਵਿੱਚ 14 ਦਿਨ ਵੱਖ ਰਹਿਣਾ ਪਏਗਾ। ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਪੰਜਾਬ ਸਰਕਾਰ ਦਾ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੋਵੇਗਾ। ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget