ਪੜਚੋਲ ਕਰੋ

Punjab News: ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਅੱਜ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਰੂਰੀ ਹੈ।

ਅਮਿਤ ਸ਼ਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਸਰਹੱਦ 'ਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।  ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ 'ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।

ਇਹ ਵੀ ਪੜ੍ਹੋ: Sunroof Cars: ਸਨਰੂਫ ਵਾਲੀ ਕਾਰ 'ਨਾ ਸਿਰਫ਼ ਮਜ਼ੇਦਾਰ ਹੈ, ਸਗੋਂ ਸਜ਼ਾ ਵੀ ਦਿੰਦੀ ਹੈ', ਜਾਣੋ ਕਿਵੇਂ?

ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ। ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।

ਇਹ ਵੀ ਪੜ੍ਹੋ: WhatsApp: ਵਟਸਐਪ ਖੋਲ੍ਹੇ ਬਿਨਾਂ ਪੜ੍ਹੋ ਸਾਰੇ ਮੈਸੇਜ, ਭੇਜਣ ਵਾਲੇ ਨੂੰ ਨਹੀਂ ਹੋਵੇਗੀ ਖ਼ਬਰ, ਇੱਕ ਮਿੰਟ 'ਚ ਸਿੱਖੋ ਇਹ ਚਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget