ਪੜਚੋਲ ਕਰੋ

Budget 2023 : ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ…ਪੰਜਾਬੀਆਂ ਦੇ ਸੁਝਾਆ ਵੀ ਕੀਤੇ ਨਜ਼ਰਅੰਦਾਜ਼

CM ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ-ਪਹਿਲਾਂ ਪੰਜਾਬ ਨੂੰ ਗਣਤੰਤਰ ਦਿਵਸ ਸਮਾਰੋਹ 'ਚੋਂ ਹਟਾਇਆ ਗਿਆ ਅਤੇ ਹੁਣ ਬਜਟ 'ਚੋਂ ਪੰਜਾਬ ਗਾਇਬ ਹੈ। ਭਾਵੇਂ ਕੇਂਦਰੀ ਵਿੱਤ ਮੰਤਰੀ ਨੇ ਨਵੇਂ ਨਰਸਿੰਗ ਕਾਲਜ ਖੋਲ੍ਹਣ ਬਾਰੇ ਅਸਪਸ਼ਟ ਐਲਾਨ ਕੀਤਾ ਹੈ...

ਰਜਨੀਸ਼ ਕੌਰ ਦੀ ਰਿਪੋਰਟ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੇਸ਼ ਕੀਤੇ ਗਏ ਆਮ ਬਜਟ ਨੂੰ ਪੰਜਾਬ ਵਿਰੋਧੀ, ਲੋਕ ਵਿਰੋਧੀ, ਕਿਸਾਨ ਵਿਰੋਧੀ ਅਤੇ ਦਿਸ਼ਾਹੀਣ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ-ਪਹਿਲਾਂ ਪੰਜਾਬ ਨੂੰ ਗਣਤੰਤਰ ਦਿਵਸ ਸਮਾਰੋਹ 'ਚੋਂ ਹਟਾਇਆ ਗਿਆ ਅਤੇ ਹੁਣ ਬਜਟ 'ਚੋਂ ਪੰਜਾਬ ਗਾਇਬ ਹੈ। ਭਾਵੇਂ ਕੇਂਦਰੀ ਵਿੱਤ ਮੰਤਰੀ ਨੇ ਨਵੇਂ ਨਰਸਿੰਗ ਕਾਲਜ ਖੋਲ੍ਹਣ ਬਾਰੇ ਅਸਪਸ਼ਟ ਐਲਾਨ ਕੀਤਾ ਹੈ ਪਰ ਇਸ ਲਈ ਵੀ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਕੀਤਾ ਅਪਮਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਦੇਰ ਸ਼ਾਮ ਜਾਰੀ ਇੱਕ ਬਿਆਨ ਵਿੱਚ ਇਹ ਵੀ ਕਿਹਾ, ਕਿੰਨੀ ਸ਼ਰਮ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਫਾਇਦੇ ਕਾਰਨ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਬਹਾਦਰ ਅਤੇ ਮਿਹਨਤੀ ਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ, ਉਨ੍ਹਾਂ ਨੂੰ ਇਹ ਜਾਣ ਕੇ ਦੁੱਖ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਹੱਕੀ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਹੈ ਤੇ ਕੇਂਦਰੀ ਬਜਟ ਵਿੱਚ ਸੂਬੇ ਨੂੰ ਕਿਤੇ ਵੀ ਸ਼ਾਮਲ ਨਹੀਂ ਕੀਤਾ ਗਿਆ ਹੈ।

ਮੁੱਖ ਮੰਤਰੀ ਮਾਨ ਭਾਜਪਾ ਸਰਕਾਰ ਦਿੱਤੀ ਚੇਤਾਵਨੀ

ਸੂਬੇ ਨੂੰ ਨਜ਼ਰਅੰਦਾਜ਼ ਕਰਕੇ 'ਅੱਗ ਨਾਲ ਖੇਡਣ' ਵਿਰੁੱਧ ਕੇਂਦਰ ਨੂੰ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਬਿਨਾਂ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਦਿੱਤੈ

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਨੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਤੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਫੰਡ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਜ਼ਰੂਰੀ ਹੈ, ਖਾਸ ਕਰਕੇ ਹਾਈਟੈਕ ਡਰੋਨਾਂ ਰਾਹੀਂ। ਕੇਂਦਰ ਸਰਕਾਰ ਨੇ ਇਸ ਮੰਗ ਨੂੰ ਪੁੱਠਾ ਗੇੜਾ ਦੇ ਕੇ ਸਰਹੱਦੀ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਖ਼ਤਰੇ ਵਿੱਚ ਪਾ ਦਿੱਤਾ ਹੈ।

ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ

ਮੁੱਖ ਮੰਤਰੀ ਨੇ ਇਸ ਗੱਲ 'ਤੇ ਵੀ ਅਫਸੋਸ ਪ੍ਰਗਟ ਕੀਤਾ ਕਿ ਬਜਟ ਨੇ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ, ਮੌਜੂਦਾ ਮੋਦੀ ਸਰਕਾਰ ਦਾ ਇਹ ਆਖਰੀ ਬਜਟ ਹੈ ਪਰ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕੁਝ ਨਹੀਂ ਕੀਤਾ ਗਿਆ। ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਤੋਂ ਵੀ ਭੱਜ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਹ ਝੋਨੇ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਤੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਰਾਜ ਤੋਂ ਬਰਾਬਰ ਗਰਾਂਟ ਦੇਣ ਲਈ ਲਾਬਿੰਗ ਕਰ ਰਿਹਾ ਹੈ। ਜਦਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਕੁਝ ਨਹੀਂ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget