ਪੜਚੋਲ ਕਰੋ
Advertisement
ਕੈਪਟਨ ਵੱਲੋਂ ਆਪਣੀ ਮਾਤਾ ਨੂੰ ਭਾਵੁਕ ਸ਼ਰਧਾਂਜਲੀ, ਬਰਸੀ ਮੌਕੇ ਸੋਸ਼ਲ ਮੀਡੀਆ 'ਤੇ ਤਸਵੀਰ ਕੀਤੀ ਸਾਂਝਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ ਮਹਿਤਾਬ ਕੌਰ ਦੀ ਬਰਸੀ 'ਤੇ ਇੱਕ ਵਾਰ ਫੇਰ ਉਨ੍ਹਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਆਪਣੀ ਮਾਤਾ ਵੱਲੋਂ ਪੰਜਾਬ ਦੀ ਵੰਡ ਵੇਲੇ ਪੰਜਾਬੀ ਸ਼ਰਨਾਰਥੀਆਂ ਲਈ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਤਾ ਮਹਿਤਾਬ ਕੌਰ ਦੀ ਬਰਸੀ 'ਤੇ ਇੱਕ ਵਾਰ ਫੇਰ ਉਨ੍ਹਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਆਪਣੀ ਮਾਤਾ ਵੱਲੋਂ ਪੰਜਾਬ ਦੀ ਵੰਡ ਵੇਲੇ ਪੰਜਾਬੀ ਸ਼ਰਨਾਰਥੀਆਂ ਲਈ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ। ਕੈਪਟਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਮਾਤਾ ਨਾਲ ਆਪਣੀ ਤਸਵੀਰ ਵੀ ਸਾਂਝੀ ਕੀਤੀ ਹੈ।
ਕੈਪਟਨ ਨੇ ਕਿਹਾ,
" ਮੇਰੀ ਸਵਰਗਵਾਸੀ ਮਾਂ ਬਚਪਨ ਤੋਂ ਹੀ ਪ੍ਰੇਰਣਾ ਦਾ ਇੱਕ ਬਹੁਤ ਵੱਡਾ ਸਰੋਤ ਰਹੀ ਹੈ। ਮੈਂ ਵੰਡ ਦੌਰਾਨ ਉਨ੍ਹਾਂ ਨੇ ਪੰਜਾਬੀ ਸ਼ਰਨਾਰਥੀਆਂ ਲਈ ਕੀਤੇ ਕੰਮ ਨੂੰ ਯਾਦ ਕਰਦਾ ਹਾਂ। ਅੱਜ ਉਨ੍ਹਾਂ ਦੀ ਬਰਸੀ ਮੌਕੇ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਸ਼ਰਤ-ਰਹਿਤ ਪਿਆਰ ਤੇ ਉਨ੍ਹਾਂ ਕਦਰਾਂ ਕੀਮਤਾਂ ਲਈ ਯਾਦ ਕਰਦਾ ਹਾਂ ਜੋ ਉਨ੍ਹਾਂ ਮੇਰੇ ਵਿੱਚ ਪਾਈਆਂ ਸਨ। "
-
My late mother has been a great source of inspiration since childhood. I vividly recall the work she did for the Punjabi refugees during Partition. Today on her death anniversary, I remember her for all her unconditional love and the values she instilled in me. pic.twitter.com/rvNko3WzRR
— Capt.Amarinder Singh (@capt_amarinder) July 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
Advertisement