ਪੜਚੋਲ ਕਰੋ

ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਹਾਲੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ ਜਿਸ ਨੇ ਮੁਹਾਲੀ ਦੇ ਸੈਕਟਰ 66/67 ਦੀਆਂ ਟ੍ਰੈਫਿਕ ਲਾਈਟਾਂ ਨੇੜੇ ਗਾਈਡ ਮੈਪ ਤੇ ਇੱਕ ਪ੍ਰਿੰਟਿਡ ਪੋਸਟਰ ਲਗਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ 10 ਲੱਖ ਡਾਲਰ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਪੋਸਟਰ 'ਤੇ ਲਿਖਿਆ ਗਿਆ ਸੀ ਕਿ ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ ਇੱਕ ਮਿਲੀਅਨ ਡਾਲਰ ਦਾ ਇਨਾਮ ਦਿੱਤਾ ਜਾਵੇਗਾ।ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਹਾਲੀ ਦੇ ਫੇਜ਼ 11 ਥਾਣੇ ਵਿੱਚ ਆਈਪੀਸੀ ਦੀ ਧਾਰਾ 504, 506, 120 ਬੀ, 34 ਅਤੇ ਪੰਜਾਬ ਪ੍ਰੋਟੈਕਸ਼ਨ ਆਫ਼ ਡੈਫਸਮੈਂਟ ਆਫ਼ ਪ੍ਰਾਪਰਟੀ ਆਰਡੀਨੈਂਸ ਐਕਟ ਦੀ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਗਿਆ ਹੈ।ਐਫਆਈਆਰ ਦਰਜ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਆਸ ਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget