ਪੜਚੋਲ ਕਰੋ

ਅਕਾਲੀ ਦਲ ਦੇ ਚੱਕਾ ਜਾਮ ਕਰਨ ਦੇ ਫੈਸਲੇ ਨੂੰ ਕੈਪਟਨ ਨੇ ਦੱਸਿਆ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ।

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ 'ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ,''ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।''

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ 'ਤੇ ਖੜ੍ਹਣ ਦਾ ਪਖੰਡ ਕਰ ਰਹੇ ਹਨ।ਜਦ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਲੱਤ ਮਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget