ਪੜਚੋਲ ਕਰੋ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਦਿਵਾਲੀ ਮੌਕੇ ਪਟਾਕੇ ਚਲਾਉਣ 'ਚ ਦਿੱਤੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਦਾ ਪਟਾਖਿਆਂ ਤੇ ਵੱਡਾ ਬਿਆਨ ਆਇਆ ਹੈ।ਪੰਜਾਬ ਅੰਦਰ ਦਿਵਾਲੀ, ਗੁਰਪੂਰਬੂ ਅਤੇ ਕ੍ਰਿਸਮਸ ਮੌਕੇ 2 ਘੰਟੇ ਲਈ ਗ੍ਰੀਨ ਪਟਾਖੇ ਯਾਨੀ ਘੱਟ ਪ੍ਰਦੂਸ਼ਣ ਵਾਲੇ ਪਟਾਖੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦਾ ਪਟਾਖਿਆਂ ਤੇ ਵੱਡਾ ਬਿਆਨ ਆਇਆ ਹੈ।ਪੰਜਾਬ ਅੰਦਰ ਦਿਵਾਲੀ, ਗੁਰਪੂਰਬੂ ਅਤੇ ਕ੍ਰਿਸਮਸ ਮੌਕੇ 2 ਘੰਟੇ ਲਈ ਗ੍ਰੀਨ ਪਟਾਖੇ ਯਾਨੀ ਘੱਟ ਪ੍ਰਦੂਸ਼ਣ ਵਾਲੇ ਪਟਾਖੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਫਿਲਹਾਲ ਇਹ ਇਜਾਜ਼ਤ ਮੰਡੀ ਗੋਬਿੰਦਗੜ੍ਹ ਨੂੰ ਨਹੀਂ ਮਿਲੀ ਹੈ।ਦੱਸ ਦੇਈਏ ਕਿ ਮੰਡੀ ਗੋਬਿੰਦਗੜ੍ਹ ਦਾ AQI ਪੱਧਰ ਖਾਫ਼ੀ ਖਰਾਬ ਹੈ। ਮੰਡੀ ਗੋਬਿੰਦਗੜ੍ਹ ਵਿੱਚ 9-10 ਨਵੰਬਰ ਦੀ ਦਰਮਿਆਨੀ ਰਾਤ ਤੋਂ ਲੈ ਕੇ 30 ਨਵੰਬਰ ਅਤੇ 1 ਦਸੰਬਰ ਦੀ ਰਾਤ ਨੂੰ ਪਟਾਖਿਆਂ ਤੇ ਪੂਰੀ ਤਰ੍ਹਾਂ ਰੋਕ ਹੈ।ਇਨ੍ਹਾਂ ਆਦੇਸ਼ਾਂ ਮੁਤਾਬਿਕ ਸਿਰਫ ਗ੍ਰੀਨ ਪਟਾਖੇ ਚਲਾਉਣ ਦੀ ਹੀ ਅਗਿਆ ਹੈ। ਦਿਵਾਲੀ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਹੈ।ਗੁਰਪੂਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।ਇਸ ਦੇ ਨਾਲ ਹੀ ਕ੍ਰਿਸਮਸ ਮੌਕੇ ਰਾਤ 11: 55 ਤੋਂ 12:30 ਵਜੇ ਤੱਕ ਪਟਾਖੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਫਸਲਾਂ ਦੀ ਕਰਵਾਏਗੀ ਗਿਦਾਵਰੀ , CM ਮਾਨ ਬੋਲੇ - ਮੀਂਹ ਅਤੇ ਗੜੇਮਾਰੀ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ 

ਪੰਜਾਬ ਰੋਡਵੇਜ਼ ਨੂੰ ਅੱਜ ਮਿਲਣਗੀਆਂ 250 ਨਵੀਆਂ ਬੱਸਾਂ, CM ਮਾਨ ਦੇਣਗੇ ਹਰੀ ਝੰਡੀ

ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ ਕੰਪਲੈਕਸ; ਮੱਚਿਆ ਹੜਕੰਪ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Embed widget