ਪੜਚੋਲ ਕਰੋ

CM Bhagwant Mann Wedding: ਮੁੱਖ ਮੰਤਰੀ ਭਗਵੰਤ ਮਾਨ ਕਰਵਾਉਣਗੇ ਵਿਆਹ

CM Bhagwant Mann Wedding: ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ।

CM Bhagwant Mann Wedding: ਮੁੱਖ ਮੰਤਰੀ ਭਗਵੰਤ ਮਾਨ ਵਿਆਹ ਕਰਵਾਉਣ ਜਾ ਰਹੇ ਹਨ। ਉਨ੍ਹਾਂ ਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਉਹ ਹੁਣ ਆਪਣੇ ਬੱਚਿਆਂ ਨਾਲ ਵਿਦੇਸ਼ ਰਹਿੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿਆਸੀ ਸਫਰ ਲਈ ਹੀ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਲਿਆ ਸੀ।ਉਨ੍ਹਾਂ ਦਾ ਵਿਆਹ ਕੱਲ੍ਹ ਸੀਐਮ ਹਾਊਸ ਵਿੱਚ ਹੋਏਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।

ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਵੀ ਦਸ ਦਈਏ ਕਿ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ, ਜਿਸ ਤੋਂ ਬਾਅਦ ਹੁਣ ਮਾਨ ਨੇ ਵਿਆਹ ਕਰਾਉਣ ਦਾ ਫ਼ੈਸਲਾ ਲਿਆ।

ਕਾਬਲੇਗ਼ੌਰ ਹੈ ਕਿ ਸਿਆਸਤ `ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਹ ਕਾਫ਼ੀ ਸਟੇਜ ਸ਼ੋਅਜ਼ ਵਿੱਚ ਵੀ ਹਿੱਸਾ ਲੈਂਦੇ ਰਹੇ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂ ਨਾਂ ਦਾ ਕਿਰਦਾਰ ਹਰ ਘਰ ਦੀ ਪਸੰਦ ਬਣ ਗਿਆ। ਉਨ੍ਹਾਂ ਨੇ ਇੰਦਰਪ੍ਰੀਤ ਕੌਰ ਨਾਲ ਵਿਆਹ ਕਰਾਇਆ ਸੀ। ਉਨ੍ਹਾਂ ਦੇ ਦੋ ਬੱਚੇ ਵੀ ਹਨ। ਪਰ ਮਾਨ ਤੇ ਉਨ੍ਹਾਂ ਦੀ ਪਤਨੀ ਵਿਚਾਲੇ ਅਣਬਣ ਹੋਣ ਕਾਰਨ ਉਨ੍ਹਾਂ ਦਾ ਵਿਆਹ ਟੁੱਟ ਗਿਆ। ਉਨ੍ਹਾਂ ਦੀ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਵਿਦੇਸ਼ `ਚ ਜਾ ਵੱਸੇ। 

2011 `ਚ ਸਿਆਸੀ ਸਫ਼ਰ ਦੀ ਸ਼ੁਰੂਆਤ
ਭਗਵੰਤ ਮਾਨ 2011 ਦੇ ਸ਼ੁਰੂ ਵਿਚ, ਮਾਨ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋਏ. 2012 ਵਿਚ, ਉਹ ਲਹਿਰਾਗਾਗਾ ਹਲਕੇ ਵਿੱਚ ਚੋਣ ਲੜਨ ਵਿੱਚ ਅਸਫਲ ਰਹੇ ਸਨ।

ਮਾਰਚ 2014 ਵਿੱਚ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਲੜਨ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਸ ਨੇ 200,000 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

2019 ਵਿਚ, ਮਾਨ ਨੇ ਫਿਰ ਲੋਕ ਸਭਾ ਦੀ ਸੰਗਰੂਰ ਤੋਂ ਸੀਟ ਜਿੱਤ ਕੇ ਭਾਰਤ ਦੀਆਂ ਆਮ ਚੋਣਾਂ ਵਿੱਚ 111,111 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਵਿਚੋਂ ਸੰਸਦ ਮੈਂਬਰ ਹਨ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget