ਪੜਚੋਲ ਕਰੋ

ਦਿੱਲੀ ਦੀਆਂ ਗਲ਼ੀਆਂ 'ਚ ਪੰਜਾਬ ਦੇ CM ਦਾ ਚੋਣ ਪ੍ਰਚਾਰ, ਕੇਜਰੀਵਾਲ ਦੀਆਂ ਤਾਰੀਫਾਂ ਦੇ ਬੰਨ੍ਹੇ ਪੁਲ, ਕਿਹਾ-5 ਫਰਵਰੀ ਨੂੰ ਤੋੜ ਦਿਓ ਰਿਕਾਰਡ

ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਨੇ ਲੋਕਾਂ ਦੇ ਸਮਰਥਨ 'ਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਵੀ ਧੰਨਵਾਦ  ਕੀਤਾ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ  ਪਟੇਲ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪ੍ਰਵੇਸ਼ ਰਤਨ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਇਕਠੀ ਹੋਈ, ਜੋ ਪਟੇਲ ਨਗਰ ਦੇ ਲੋਕਾਂ ਦੇ 'ਆਪ' ਪ੍ਰਤੀ ਸਮਰਥਨ ਨੂੰ ਦਰਸਾਉਂਦੀ ਹੈ।

ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਘੇ ਸਵਾਗਤ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ, "ਮੈਂ ਤੁਹਾਡੇ ਪਿਆਰ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਜਦੋਂ ਵੀ ਮੈਂ ਪਟੇਲ ਨਗਰ ਆਉਂਦਾ ਹਾਂ, ਤੁਸੀਂ ਹਮੇਸ਼ਾ ਮੇਰਾ ਉਤਸ਼ਾਹ ਨਾਲ ਸਵਾਗਤ ਕਰਦੇ ਹੋ। ਇਸ ਵਾਰ ਵੀ ਮੈਨੂੰ ਵਿਸ਼ਵਾਸ ਹੈ ਕਿ ਤੁਸੀਂ 5 ਫਰਵਰੀ ਨੂੰ ਆਪਣਾ ਹੀ ਰਿਕਾਰਡ ਤੋੜੋਗੇ।"

ਭਗਵੰਤ ਮਾਨ ਨੇ 'ਆਪ' ਦੀ ਇਮਾਨਦਾਰ ਅਤੇ ਲੋਕ-ਕੇਂਦਰਿਤ ਰਾਜਨੀਤੀ ਲਈ ਪ੍ਰਚਾਰ ਕਰਨ ਦੀ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੱਤਾ। 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੇ ਮੁੱਲਾਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਨੇ ਇਮਾਨਦਾਰ ਰਾਜਨੀਤੀ ਰਾਹੀਂ ਦੇਸ਼ ਦੀ ਸੇਵਾ ਕਰਨ ਲਈ ਬਤੌਰ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। ਉਨ੍ਹਾਂ ਦੀ ਇਮਾਨਦਾਰੀ ਰਵਾਇਤੀ ਪਾਰਟੀਆਂ ਲਈ ਖ਼ਤਰਾ ਹੈ ਜੋ ਲੋਕਾਂ ਦੀ ਭਲਾਈ ਨਾਲੋਂ ਆਪਣੀ ਸ਼ਕਤੀ ਨੂੰ ਤਰਜੀਹ ਦਿੰਦੀਆਂ ਹਨ। ਇਸੇ ਤਰ੍ਹਾਂ ਜਦੋਂ ਮੈਂ ਕਾਮੇਡੀ ਕਿੰਗ ਸੀ ਤਾਂ ਉਨ੍ਹਾਂ ਨੇ ਮੇਰੀ ਤਾਰੀਫ਼ ਕੀਤੀ ਪਰ ਹੁਣ ਉਹ ਮੇਰੇ ਤੋਂ ਡਰਦੇ ਹਨ ਕਿਉਂਕਿ ਮੈਂ ਉਨ੍ਹਾਂ ਦੇ ਭ੍ਰਿਸ਼ਟ ਕੰਮਾਂ ਨੂੰ ਚੁਣੌਤੀ ਦਿੰਦਾ ਹਾਂ।

ਮੁੱਖ ਮੰਤਰੀ ਨੇ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ ਨੂੰ ਆਪਣੇ ਵਾਅਦਿਆਂ ਦੇ ਪ੍ਰਮਾਣ ਵਜੋਂ ਵੀ ਉਜਾਗਰ ਕੀਤਾ ਅਤੇ ਕਿਹਾ ਕਿ ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਦੇ ਬਿਲ ਜੀਰੋ ਆ ਰਹੇ ਹਨ, ਸਾਡੀ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਅਸੀਂ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੇ ਹਾਂ। ਮਾਨ ਨੇ ਕਿਹਾ ਕਿ ਪੰਜਾਬ ਵਿੱਚ 'ਆਪ' ਸਰਕਾਰ ਨੇ ਐਸਐਸਐਫ (ਸੜਕ ਸੁਰਖਿਆ ਫੋਰਸ) ਨਾਮਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਿਸ ਨੇ ਇਕ ਸਾਲ ਵਿੱਚ 1,500 ਤੋਂ ਵੱਧ ਜਾਨਾਂ ਬਚਾਈਆਂ ਹਨ। ਮਾਨ ਨੇ ਕਿਹਾ, "ਅਜਿਹੀਆਂ ਪਹਿਲਕਦਮੀਆਂ ਸਾਡੇ ਸਾਫ਼ ਇਰਾਦਿਆਂ ਨੂੰ ਦਰਸਾਉਂਦੀਆਂ ਹਨ। ਅਸੀਂ ਰਾਜਨੀਤੀ ਵਿੱਚ ਸੇਵਾ ਕਰਨ ਲਈ ਆਏ ਹਾਂ, ਪੈਸਾ ਕਮਾਉਣ ਲਈ ਨਹੀਂ।"

ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦੇ  ਹੋਏ ਮਾਨ ਨੇ ਕਿਹਾ, "ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਰਕਰਾਰ ਰੱਖੇਗੀ। ਭਾਜਪਾ ਝੂਠ ਫੈਲਾ ਰਹੀ ਹੈ, ਪਰ ਲੋਕ ਸੱਚ ਜਾਣਦੇ ਹਨ। 5 ਫਰਵਰੀ ਨੂੰ ਇਮਾਨਦਾਰ ਅਤੇ ਪ੍ਰਗਤੀਸ਼ੀਲ ਸ਼ਾਸਨ ਯਕੀਨੀ ਬਣਾਉਣ ਲਈ ਸਿਰਫ਼ 'ਆਪ' ਨੂੰ ਵੋਟ ਦਿਓ।"

ਮੁੱਖ ਮੰਤਰੀ ਨੇ ਭਾਰਤ ਦੀ ਵਿਭਿੰਨਤਾ ਦੀ ਸੁੰਦਰਤਾ 'ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਨਫ਼ਰਤ ਦੀ ਵੰਡਣ ਵਾਲੀ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਆਪ ਕੰਮ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ, ਨਫ਼ਰਤ ਵਿੱਚ ਨਹੀਂ। 5 ਫਰਵਰੀ ਨੂੰ ਸਿਰਫ਼ ਝਾੜੂ ਦਾ ਬਟਨ ਦਬਾਓ।

ਪਟੇਲ ਨਗਰ ਤੋਂ 'ਆਪ' ਉਮੀਦਵਾਰ ਪ੍ਰਵੇਸ਼ ਰਤਨ ਨੇ ਲੋਕਾਂ ਦੇ ਸਮਰਥਨ 'ਤੇ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਨ੍ਹਾਂ ਲਈ ਪ੍ਰਚਾਰ ਕਰਨ ਲਈ ਵੀ ਧੰਨਵਾਦ  ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਸਰਕਾਰ ਨੇ ਕੀਤਾ ਵੱਡਾ ਐਲਾਨ, 2020 ਤੱਕ ਲਏ ਗਏ ਸਾਰੇ ਕਰਜ਼ੇ ਕੀਤੇ ਮੁਆਫ਼!'ਆਪ' ਸਰਕਾਰ ਦਾ ਬਜਟ ਨਿੱਕਲਿਆ ਖਾਲੀ ਠੂਠਾ, ਬੀਜੇਪੀ ਦਾ ਦਾਅਵਾ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget