ਪੜਚੋਲ ਕਰੋ

Bhagwant Mann: CM ਭਗਵੰਤ ਮਾਨ ਦੀ ਉਪ ਰਾਸ਼ਟਰਪਤੀ ਧਨਖੜ ਨਾਲ ਮੀਟਿੰਗ, ਸਰਕਾਰ ਦੇ ਕੰਮਾਂ ਦੀ ਦੱਸੀ ਡਿਟੇਲ

Punjab CM Bhagwant Mann: CM ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। 

ਮੁੱਖ ਮੰਤਰੀ ਨੇ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ। ਇਸ ਦੀ ਤਸਵੀਰ ਮੁੱਖ ਮੰਤਰੀ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ...ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਹਨਾਂ ਨੇ ਲੋਕਾਂ ਦੁਆਰਾ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ...'

View this post on Instagram
 
A post shared by Bhagwant Mann (@bhagwantmann1)

ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

Embed widget