Punjab News: CM ਭਗਵੰਤ ਮਾਨ ਨੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਕੀਤੀ ਅਰਦਾਸ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਰੱਖੇ ਵਿਸ਼ੇਸ਼ ਸਮਾਗਮ ‘ਚ ਪਹੁੰਚੇ।
Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਰੱਖੇ ਵਿਸ਼ੇਸ਼ ਸਮਾਗਮ ‘ਚ ਪਹੁੰਚੇ। ਉਨ੍ਹਾਂ ਨੇ ਵਟੀਟ ਕਰਦਿਆਂ ਲਿਖਿਆ, ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਰੱਖੇ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕੀਤੀ..ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ…ਬਾਣੀ-ਕੀਰਤਨ ਦਾ ਆਨੰਦ ਮਾਣਿਆ..ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਕੀਤੀ।
ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਰੱਖੇ ਵਿਸ਼ੇਸ਼ ਸਮਾਗਮ ‘ਚ ਸ਼ਿਰਕਤ ਕੀਤੀ..ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸੀਸ ਨਿਵਾਇਆ…ਬਾਣੀ-ਕੀਰਤਨ ਦਾ ਆਨੰਦ ਮਾਣਿਆ..
— Bhagwant Mann (@BhagwantMann) November 10, 2022
ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਕੀਤੀ pic.twitter.com/JhrcVoKixo
ਇਸ ਦੌਰਾਨ ਸੀਐਮ ਮਾਨ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਨਜ਼ਰ ਆਏ। ਉਨ੍ਹਾਂ ਨੇ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਖਾਸ ਮੁਲਾਕਾਤ ਕੀਤੀ।