ਪੜਚੋਲ ਕਰੋ

ਕੀ ਹਰਭਜਨ ਸਿੰਘ ਨੂੰ ਰਾਜ ਸਭਾ 'ਚ ਭੇਜੇਗੀ 'ਆਪ'? ਭਗਵੰਤ ਮਾਨ ਨੇ ਲਿਆ ਇਹ ਵੱਡਾ ਫੈਸਲਾ  

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਮਸ਼ਹੂਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਮਸ਼ਹੂਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਸੂਤਰਾਂ ਮੁਤਾਬਕ ਭਗਵੰਤ ਮਾਨ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਹਰਭਜਨ ਸਿੰਘ ਨੂੰ ਦੇ ਸਕਦੇ ਹਨ।
 
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਟਵੀਟ ਕਰਕੇ ਭਗਵੰਤ ਮਾਨ ਨੂੰ ਜਿੱਤ ਲਈ ਵਧਾਈ ਦਿੱਤੀ ਸੀ। ਭਗਵੰਤ ਮਾਨ ਦੀ ਮਾਤਾ ਨੂੰ ਜੱਫੀ ਪਾਉਂਦੇ ਹੋਏ ਉਨ੍ਹਾਂ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ, "ਆਮ ਆਦਮੀ ਪਾਰਟੀ ਅਤੇ ਮੇਰੇ ਦੋਸਤ ਭਗਵੰਤ ਮਾਨ ਨੂੰ ਨਵਾਂ ਮੁੱਖ ਮੰਤਰੀ ਬਣਨ 'ਤੇ ਵਧਾਈਆਂ। ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕਿਆ ਤਸਵੀਰ ਹੈ , ਇਹ ਮਾਤਾ ਜੀ ਲਈ ਮਾਣ ਵਾਲਾ ਪਲ ਹੈ। 
 
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸੀਟਾਂ 'ਤੇ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਮਾਰਚ ਹੈ ਅਤੇ 22 ਮਾਰਚ ਨੂੰ ਪੜਤਾਲ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ ਰੱਖੀ ਗਈ ਹੈ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਗਿਣਤੀ ਹੋਵੇਗੀ।
 
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਕੇ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਬਣਾਈ ਹੈ। 'ਆਪ' ਨੇ ਕੁੱਲ 117 ਸੀਟਾਂ 'ਚੋਂ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਖਾਤੇ 'ਚ 18 ਸੀਟਾਂ ਚਲੀਆਂ ਗਈਆਂ ਹਨ। ਅਕਾਲੀ ਦਲ ਨੇ ਤਿੰਨ, ਭਾਜਪਾ ਨੇ 2, ਬਸਪਾ ਅਤੇ ਆਜ਼ਾਦ ਉਮੀਦਵਾਰਾਂ ਨੇ ਇੱਕ-ਇੱਕ ਸੀਟ ਜਿੱਤੀ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਪੰਜ ਰਾਜ ਸਭਾ ਸੀਟਾਂ 'ਤੇ ਕਬਜ਼ਾ ਕਰ ਸਕਦੀ ਹੈ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?

ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ

Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ

ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ

Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Embed widget