ਪੜਚੋਲ ਕਰੋ

ਪੰਜਾਬ ਦੇ ਮੁੱਖ ਮੰਤਰੀ ਨੇ ਬਕਾਏ ਵਾਲੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 2 ਕਿਲੋਵਾਟ ਦੇ ਭਾਰ ਵਾਲੇ ਸਾਰੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਮੁਆਫ ਕਰਨ ਦੇ ਮਤੇ ਨੂੰ ਅੱਜ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲਾਗੂ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 2 ਕਿਲੋਵਾਟ ਦੇ ਭਾਰ ਵਾਲੇ ਸਾਰੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਮੁਆਫ ਕਰਨ ਦੇ ਮਤੇ ਨੂੰ ਅੱਜ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲਾਗੂ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਕਾਪੀਆਂ ਨੂੰ ਸਾੜਦੇ ਹੋਏ ਇੱਕ ਵੀਡੀਓ ਵੀ ਆਪਣੇ ਟਵਿੱਟਰ ਹੈਂਡਵ ਤੇ ਸਾਂਝਾ ਕੀਤਾ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਦੇ ਪਾਣੀ ਦੇ ਬਿੱਲ ਦੇ 700 ਕਰੋੜ ਮੁਆਫ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 1168 ਕਰੋੜ ਪੰਚਾਇਤਾਂ ਦੇ ਬਕਾਇਆ ਬਿਜਲੀ ਬਿੱਲ ਵੀ ਮੁਆਫ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਗਏ ਹਨ।

ਉਨ੍ਹਾਂ ਨੇ ਪਾਣੀ ਦੇ ਬਕਾਇਆ ਬਿੱਲ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਪਾਣੀ ਦੇ ਬਕਾਇਆ ਬਿੱਲ ਮਾਫ ਕੀਤੇ ਹਨ। ਪੰਜਾਬ ਵਿੱਚ ਪਾਣੀ ਦਾ ਬਿੱਲ ਹੁਣ ਫਿਕਸ ਕਰ ਦਿੱਤਾ ਗਿਆ ਹੈ। ਪਿੰਡਾਂ ਤੇ ਸ਼ਹਿਰਾਂ ਵਿੱਚ ਪਾਣੀ ਦਾ ਬਿੱਲ ਹੁਣ 50 ਰੁਪਏ ਫਿਕਸ ਹੋਏਗਾ। ਇਸ ਨਾਲ ਸਾਰੇ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਕਮੇਟੀ ਭਰੇਗੀ। ਪੰਚਾਇਤ ਦੇ 1168 ਕਰੋੜ ਦਾ ਬਿਜਲੀ ਦਾ ਬਕਾਇਆ ਬਿੱਲ ਮਾਫ ਹੋਏਗਾ। ਉਨ੍ਹਾਂ ਕਿਹਾ ਕਿ ਸਹੀ ਰੇਟਾਂ 'ਤੇ ਬਿਜਲੀ ਤੇ ਪਾਣੀ ਦੇਣ ਲਈ ਸਰਕਾਰ ਵਚਨਬੱਧ ਹੈ। ਇਸ ਤੋਂ ਇਲਾਵਾ ਡੀ ਕਲਾਸ ਲਈ ਹੁਣ ਰੈਗੂਲਰ ਭਰਤੀ ਕੀਤੀ ਜਾਵੇਗੀ। ਠੇਕੇ ਉੱਤੇ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਪਾਲਿਸੀ ਲੈ ਕੇ ਆਵਾਂਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ BSF ਦੇ ਅਧਿਕਾਰ ਵਧਾਉਣ ਦੇ ਫੈਸਲੇ ਖਿਲਾਫ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ। ਇਹ ਪੰਜਾਬ ਦੇ ਅਧਿਕਾਰਾਂ ਦਾ ਮੁੱਦਾ ਹੈ। ਜੇ ਜ਼ਰੂਰਤ ਪਈ ਤਾਂ ਆਲ ਪਾਰਟੀ ਮੀਟਿੰਗ ਵੀ ਬੁਲਾਵਾਂਗੇ। ਜ਼ਰੂਰਤ ਪਈ ਤਾਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਵੀ ਸੱਦਿਆ ਜਾਵੇਗਾ। ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਾਂਗੇ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget