ਪੜਚੋਲ ਕਰੋ

ਕੈਪਟਨ ਦੇ ਜੋਸ਼ ਨੇ ਖਾਧਾ ਪਾਕਿਸਤਾਨ ਖ਼ਿਲਾਫ਼ ਉਬਾਲਾ, ਗੁੱਸੇ 'ਚ ਕਹਿ ਗਏ ਵੱਡੀਆਂ ਗੱਲਾਂ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਵੀਰਵਾਰ ਸ਼ਾਮ ਹੋਏ ਦਹਿਸ਼ਤੀ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਜਿੱਥੇ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਗੱਲਬਾਤ ਰਾਹੀਂ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਸਲਾਹ ਦੇ ਰਹੇ ਹਨ, ਉੱਥੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਜਾਵੇ। ਸਬੰਧਤ ਖ਼ਬਰ- ਪੁਲਵਾਮਾ ਹਮਲੇ ਬਾਰੇ ਨਵਜੋਤ ਸਿੱਧੂ ਨੇ ਦਿੱਤੀ ਇਹ ਸਲਾਹ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਮੁਲਤਵੀ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਜੇਕਰ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਇੱਧਰ ਅੱਖ ਕਰੇਗਾ ਤਾਂ ਉਸ ਨੂੰ ਸਬਕ ਸਿਖਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਾ ਆਉਂਦਾ ਹੈ। ਕੈਪਟਨ ਨੇ ਕਿਹਾ ਕਿ ਪਾਕਿ ਫ਼ੌਜ ਮੁਖੀ ਬਾਜਵਾ ਸਮਝ ਲਵੇ ਕਿ ਅਸੀਂ ਪੰਜਾਬੀ ਹਾਂ। ਉਨ੍ਹਾਂ ਪਾਕਿ ਦੇ ਪ੍ਰਧਾਨ ਮੰਤਰੀ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਪੀਐਮ ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲ ਕਰ ਰਹੇ ਹਨ ਅਤੇ ਪਾਕਿ ਫ਼ੌਜ ਦੀਆਂ ਕਰਤੂਤਾਂ ਕੁਝ ਹੋਰ ਹਨ। ਕੈਪਟਨ ਨੇ ਆਸਵੰਦ ਹੁੰਦਿਆਂ ਕਿਹਾ ਕਿ ਇਸ ਘਟਨਾ ਕਾਰਨ ਲਾਂਘੇ 'ਤੇ ਫਰਕ ਨਹੀਂ ਪੈਣਾ ਚਾਹੀਦਾ ਕਿਉਂਕਿ ਲਾਂਘਾ ਸਿੱਖਾਂ ਦੀ ਪੁਰਾਣੀ ਮੰਗ ਹੈ। ਇਹ ਵੀ ਪੜ੍ਹੋ- ਪੁਲਵਾਮਾ 'ਚ #CRPF 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਸਪੂਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿੱਚ ਪੰਜਾਬ ਦੇ ਜਵਾਨ ਵੀ ਸ਼ਹੀਦ ਹੋਏ ਹਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸ਼ਹੀਦਾਂ ਨੂੰ ਮੁਆਵਜ਼ੇ ਸਬੰਧੀ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਇਸ ਸਮੇਂ ਮੁਆਵਜ਼ਾ ਛੋਟੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਬਣਦੇ ਕਦਮ ਜ਼ਰੂਰ ਚੁੱਕੇਗੀ। ਮੁੱਖ ਮੰਤਰੀ ਨੇ ਪੰਜਾਬ ਵਿੱਚ ਹੋਈਆਂ ਤੇ ਭਵਿੱਖ ਦੀਆਂ ਗੜਬੜੀਆਂ ਦਾ ਠੀਕਰਾ ਵੀ ਪਾਕਿਸਤਾਨ ਸਿਰ ਭੰਨ੍ਹਦਿਆਂ ਕਿਹਾ ਕਿ ਰੈਫਰੈਂਡਮ 2020 ਵੀ ਪਾਕਿ ਖ਼ੁਫ਼ੀਆ ਏਜੰਸੀ ISI ਦੇ ਇਸ਼ਾਰੇ 'ਤੇ ਹੋ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget