ਪੜਚੋਲ ਕਰੋ

ਕੈਪਟਨ ਨੇ ਗਾਏ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਸੋਹਲੇ, "ਨਸ਼ਾ ਤਸਕਰ ਜੇਲ੍ਹਾਂ 'ਚ ਸੁੱਟੇ ਤੇ ਖ਼ਜ਼ਾਨੇ ਕੀਤੇ ਪੂਰੇ"

ਚੰਡੀਗੜ੍ਹ: ਪੰਜਾਬ ਵਿੱਚ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਲ ਖੋਲ੍ਹ ਕੇ ਪ੍ਰਾਪਤੀਆਂ ਗਿਣਵਾਈਆਂ। ਕੈਪਟਨ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਤੋਂ ਲੈਕੇ ਨਸ਼ਿਆਂ ਨੂੰ ਕਾਬੂ ਕਰਨ ਅਤੇ ਪੰਜਾਬ ਦਾ ਖ਼ਜ਼ਾਨਾ ਭਰਨ ਲਈ 9 ਨੁਕਤੇ ਗਿਣਵਾਏ। ਇੱਥੇ ਕਾਂਗਰਸ ਭਵਨ ਵਿੱਚ ਪ੍ਰੈਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਪਾਣੀ ਦੀ ਪੂਰੀ ਤਰ੍ਹਾਂ ਰਾਖੀ ਕਰਾਂਗੇ ਤੇ ਰਾਖੀ ਕੀਤੀ ਹੈ, ਕਿਉਂਕਿ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮਾਂ ਵੱਲੋਂ ਚੰਗਾ ਪ੍ਰਦਰਸ਼ਨ ਕਰਨ ਦੀ ਗੱਲ ਵੀ ਕਹੀ। ਕੈਪਟਨ ਨੇ ਗਾਏ ਦੋ ਸਾਲਾਂ ਦੀਆਂ ਪ੍ਰਾਪਤੀਆਂ ਦੇ ਸੋਹਲੇ, ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਸਬੰਧੀ 21,985 ਕੇਸ ਦਰਜ ਹੋ ਚੁੱਕੇ ਹਨ ਅਤੇ 26,000 ਨਸ਼ਾ ਤਸਕਰ ਤੇ ਥੋੜ੍ਹੀ ਮਾਤਰਾ ਵੇਚਣ ਵੀ ਫੜੇ ਜਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਵਿੱਚ ਨਸ਼ਿਆਂ ਦੀ ਘਾਟ ਪੈਦਾ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ 5.83 ਲੱਖ ਕਿਸਾਨਾਂ ਦਾ ਫ਼ਸਲੀ ਕਰਜ਼ ਮੁਆਫ਼ ਕਰਨ ਵਾਲੀ ਮੁਹਿੰਮ ਤਹਿਤ ਹੁਣ ਤਕ 4,736 ਕਰੋੜ ਰੁਪਏ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕੈਪਟਨ ਨੇ ਨੌਜਵਾਨਾਂ ਲਈ ਰੁਜ਼ਗਾਰ ਦੇਣ, ਮਹਿਲਾ ਸਸ਼ਕਤੀਕਰਨ, ਬੇਘਰਾਂ ਲਈ ਘਰ, ਲੋੜਵੰਦਾਂ ਲਈ ਸਰਕਾਰੀ ਸਹੂਲਤਾਂ, ਪ੍ਰਵਾਸੀ ਭਾਰਤੀਆਂ ਲਈ ਕਦਮ ਚੁੱਕਣ ਤੋਂ ਇਲਾਵਾ ਬੇਅਦਬੀ ਤੇ ਗੋਲ਼ੀਕਾਂਡਾਂ ਦੇ ਇਨਸਾਫ਼ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਆਦਿ ਪ੍ਰਾਪਤੀਆਂ ਗਿਣਤੀਆਂ। ਦੇਖੋ ਵੀਡੀਓ-
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget