ਪੜਚੋਲ ਕਰੋ

ਈਡੀ ਸਾਹਮਣੇ ਮੁੜ ਪੇਸ਼ ਨਹੀਂ ਹੋਣਗੇ ਕੈਪਟਨ ਦੇ ਬੇਟੇ, ਹੁਣ ਇਹ ਦੱਸੀ ਵਜ੍ਹਾ

ਈਡੀ ਨੇ ਕਾਲੇ ਧਨ ਦੇ ਕੇਸ ਦੀ ਜਾਂਚ ਲਈ ਲੁਧਿਆਣਾ ਅਦਾਲਤ ਵਿੱਚ ਵੀ ਆਮਦਨ ਕਰ ਵਿਭਾਗ ਨੂੰ ਦਰਖਾਸਤ ਦਿੱਤੀ ਹੈ ਜਿਸ ‘ਤੇ ਅਦਾਲਤ ਨੇ 19 ਨਵੰਬਰ ਲਈ ਨੋਟਿਸ ਦਿੱਤਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੁੱਤਰ ਰਣਇੰਦਰ ਸਿੰਘ (Raninder Singh) ਅੱਜ ਵੀ ਈਡੀ (ED) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਰਣਇੰਦਰ ਦੇ ਵਕੀਲ ਜੈਵੀਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਵਾਲਮੀਕਿ ਜਯੰਤੀ ਦੇ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਰਣਇੰਦਰ ਦੇ ਨਾਲ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਇਸ ਸਮਾਗਮ 'ਚ ਸ਼ਾਮਲ ਹੋਏ ਸੀ। ਅੰਮ੍ਰਿਤਸਰ 'ਚ ਕਿਸਾਨਾਂ ਦੇ ਹੱਕ 'ਚ ਡੱਟਣਗੇ ਨਵਜੋਤ ਸਿੱਧੂ ਰਣਇੰਦਰ ਦੇ ਨਾਲ-ਨਾਲ ਕੈਪਟਨ ਵੀ ਕੁਆਰੰਟੀਨ ਹੋ ਗਏ ਹਨ। ਇਸ ਦੇ ਨਾਲ ਹੀ ਖ਼ਬਰ ਹੈ ਕਿ ਰਣਇੰਦਰ ਨੂੰ ਵੀ ਬੁਖ਼ਾਰ ਹੈ। ਇਸ ਲਈ ਉਹ ਅੱਜ ਈਡੀ ਦੇ ਦਫ਼ਤਰ ਪੇਸ਼ ਨਹੀਂ ਹੋਣਗੇ। ਮੁਹਾਲੀ ਦੀ ਸਿਹਤ ਟੀਮ ਨੇ ਰਣਵਿੰਦਰ ਦੇ ਕੋਵਿਡ ਸੈਂਪਲ ਲਿਆ ਹੈ। ਪਿਛਲੇ 15 ਦਿਨਾਂ ਵਿੱਚ ਦੂਜੀ ਵਾਰ ਰਣਇੰਦਰ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਦੱਸ ਦਈਏ ਕਿ ਰਣਇੰਦਰ ਨੂੰ ਇਸ ਤੋਂ ਪਹਿਲਾਂ ਈਡੀ ਦਾ ਨੋਟਿਸ ਦਿੱਤਾ ਗਿਆ ਤੇ ਉਨ੍ਹਾਂ ਨੂੰ 27 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਦੋਂ ਰਣਇੰਦਰ ਨੇ ਓਲੰਪਿਕ ਖੇਡਾਂ ਦੀ ਬੈਠਕ ਦਾ ਹਵਾਲਾ ਦਿੰਦੇ ਹੋਏ ਸੰਸਦੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕੀਤਾ ਸੀ। ਇਸ ਮਗਰੋਂ ਈਡੀ ਨੇ 6 ਨਵੰਬਰ ਨੂੰ ਪੇਸ਼ ਹੋਣ ਲਈ ਨੋਟਿਸ ਦਿੱਤਾ ਤੇ ਅੱਜ ਈਡੀ ਰਣਇੰਦਰ ਨੂੰ ਹੁਣ ਅਗਲੀ ਨੋਟਿਸ ਦੇਵੇਗੀ। ਅਗਲੇ ਸਾਲ ਤੋਂ ਕਿਸੇ ਵੀ ਸੂਬੇ 'ਚ ਨਹੀਂ ਸੜੇਗੀ ਪਰਾਲੀ, ਕੇਜਰੀਵਾਲ ਦਾ ਵੱਡਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget