ਪੜਚੋਲ ਕਰੋ

CM ਚਰਨਜੀਤ ਚੰਨੀ ਦਾ ਐਲਾਨ, ਸੁਰੱਖਿਆ ਲਈ 1000 ਮੁਲਾਜ਼ਮ ਤੇ 200 ਗੱਡੀਆਂ ਨਹੀਂ ਚਾਹੀਦੀਆਂ, ਮੈਨੂੰ ਕਿਨ੍ਹੇ ਮਾਰਨੈ

VIP Culture: ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਰ ਕੇ ਕਿਸੇ ਨੂੰ ਕੀ ਮਿਲਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ’ਚ ਇੱਕ ਹਜ਼ਾਰ ਮੁਲਾਜ਼ਮ ਤਾਇਨਾਤ ਰਹਿੰਦੇ ਹਨ ਤੇ 200 ਗੱਡੀਆਂ ਦਾ ਕਾਫਲਾ ਹੁੰਦਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸੁਰੱਖਿਆ ਲਈ 1000 ਮੁਲਾਜ਼ਮ ਤੇ 200 ਗੱਡੀਆਂ ਨਹੀਂ ਚਾਹੀਦੀਆਂ। ਉਨ੍ਹਾਂ ਕਿਹਾ ਹੈ ਕਿ ਮੈਨੂੰ ਕਿਸੇ ਨੇ ਮਾਰ ਕੇ ਕੀ ਲੈਣਾ। ਇਸ ਲਈ ਸੁਰੱਖਿਆ ਲਈ ਸਿਰਫ 8-10 ਬੰਦੇ ਹੀ ਬਹੁਤ ਹਨ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਨੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਹਦਾਇਤ ਕੀਤੀ ਹੈ।

ਅਹਿਮ ਹੈ ਕਿ ਹੁਣ ਤੱਕ ਮੁੱਖ ਮੰਤਰੀਆਂ ਨਾਲ 1000 ਤੋਂ ਵੱਧ ਸੁਰੱਖਿਆ ਮੁਲਾਜ਼ਮ ਤੇ ਹੋਰ ਅਮਲਾ ਤਾਇਨਾਤ ਰਹਿੰਦਾ ਹੈ। 200 ਗੱਡੀਆਂ ਦਾ ਕਾਫਲਾ ਹੋਣ ਕਰਕੇ ਜਿੱਥੇ ਜਨਤਾ ਦੇ ਕਰੋੜਾਂ ਰੁਪਏ ਖਰਚ ਹੁੰਦੇ ਹਨ, ਉੱਥੇ ਹੀ ਮੁੱਖ ਮੰਤਰੀ ਦੇ ਆਉਣ-ਜਾਣ ਨਾਲ ਆਮ ਲੋਕਾਂ ਨੂੰ ਵੀ ਟ੍ਰੈਫਿਕ ਵਿੱਚ ਫਸ ਕੇ ਪ੍ਰਸ਼ਾਨੀ ਹੁੰਦੀ ਹੈ।

ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇੰਨੀ ਸੁਰੱਖਿਆ ਦੀ ਕੀ ਲੋੜ ਹੈ ਕਿਉਂਕਿ ਉਨ੍ਹਾਂ ਨੂੰ ਮਾਰ ਕੇ ਕਿਸੇ ਨੂੰ ਕੀ ਮਿਲਣਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ’ਚ ਇੱਕ ਹਜ਼ਾਰ ਮੁਲਾਜ਼ਮ ਤਾਇਨਾਤ ਰਹਿੰਦੇ ਹਨ ਤੇ 200 ਗੱਡੀਆਂ ਦਾ ਕਾਫਲਾ ਹੁੰਦਾ ਹੈ। ਉਨ੍ਹਾਂ ਕਿਹਾ, ‘‘ਮੈਂ ਆਜ਼ਾਦ ਬੰਦਾ ਹਾਂ, ਮੈਨੂੰ ਮਾਰ ਕੇ ਕਿਸੇ ਨੂੰ ਕੀ ਮਿਲਣਾ।’

ਚੰਨੀ ਨੇ ਕਿਹਾ ਕਿ ਉਨ੍ਹਾਂ ਜਦੋਂ ਆਪਣੇ ਪ੍ਰਿੰਸੀਪਲ ਸਕੱਤਰ ਨੂੰ ਸੁਰੱਖਿਆ ਘਟਾਉਣ ਲਈ ਕਿਹਾ ਤਾਂ ਉਹ ਕਹਿਣ ਲੱਗੇ ਕਿ ਇੰਟੈਲੀਜੈਂਸ ਵਾਲੇ ਨਹੀਂ ਮੰਨਦੇ। ਸੁਰੱਖਿਆ ਘੱਟ ਨਹੀਂ ਹੋ ਸਕਦੀ ਕਿਉਂਕਿ ਕੱਲ੍ਹ ਨੂੰ ਜੇਕਰ ਕੁਝ ਹੋ ਗਿਆ ਤਾਂ ਕੌਣ ਜ਼ਿੰਮੇਵਾਰ ਹੋਵੇਗਾ? ਚੰਨੀ ਨੇ ਸਪੱਸ਼ਟ ਕਿਹਾ ਕਿ ਜੇਕਰ ਕੋਈ ਗੱਲ ਹੋ ਗਈ ਤਾਂ ਉਹ ਖੁਦ ਜ਼ਿੰਮੇਵਾਰ ਹੋਣਗੇ। ਇਸ ਲਈ ਏਨੀ ਸੁਰੱਖਿਆ ਨੂੰ ਵਾਪਸ ਭੇਜੋ ਸਿਰਫ ਅੱਠ-ਦਸ ਬੰਦੇ ਹੀ ਬਹੁਤ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾ ਗੰਨਮੈਨ ਰੱਖਣਾ ਸਟੇਟਸ ਸਿੰਬਲ ਬਣ ਗਿਆ ਹੈ।

ਇਹ ਵੀ ਪੜ੍ਹੋ: Crop Damage: ਹਰਿਆਣਾ 'ਚ ਮੀਂਹ ਕਾਰਨ ਫਸਲਾਂ ਤਬਾਹ, 55 ਹਜ਼ਾਰ ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget