ਪੜਚੋਲ ਕਰੋ

 ਕੈਪਟਨ ਪੰਜ-ਰੋਜ਼ਾ ਇਜ਼ਰਾਈਲ ਦੌਰੇ 'ਤੇ ਰਵਾਨਾ, ਖੇਤੀ ਤੇ ਪਾਣੀ ਦਾ ਕੱਢਣਗੇ ਹੱਲ

  ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਇਜ਼ਰਾਈਲ ਦੀ ਪੰਜ ਦਿਨਾਂ ਯਾਤਰਾ ਲਈ ਰਵਾਨਾ ਹੋ ਚੁੱਕੇ ਹਨ। ਸ਼ੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ਤੋਂ ਬਾਅਦ ਉਨ੍ਹਾਂ ਇਹ ਦੌਰਾ ਟਾਲ਼ ਦਿੱਤਾ ਸੀ। ਇਸਤੋਂ ਪਹਿਲਾਂ ਉਨ੍ਹਾਂ 19 ਅਕਤੂਬਰ ਦੀ ਸ਼ਾਮ ਨੂੰ ਇਜ਼ਰਾਈਲ ਲਈ ਰਵਾਨਾ ਹੋਣਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਇਕ ਉੱਚ ਪੱਧਰੀ ਵਫਦ ਦੀ ਅਗਵਾਈ ਕਰ ਰਹੇ ਹਨ। ਇਸ ਦੌਰੇ ਦੌਰਾਨ ਉਹ ਕਈ ਇਜ਼ਰਾਈਲੀ ਮੰਤਰੀਆਂ ਤੇ ਉੱਚ ਪੱਧਰੀ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਇਜ਼ਰਾਇਲ ਨਾਲ ਖੇਤੀਬਾੜੀ ਤੇ ਪਾਣੀ ਦੀ ਸੰਭਾਲ ਦੇ ਖੇਤਰਾਂ ਵਿੱਚ ਦੋ ਸਮਝੌਤਿਆਂ 'ਤੇ ਦਸਤਖਤ ਕਰੇਗੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਨੇ ਇਜ਼ਰਾਈਲ ਦੀ ਅਤਿ-ਆਧੁਨਿਕ ਤਕਨਾਲੋਜੀ, ਖੁਫੀਆ ਤੇ ਘਰੇਲੂ ਸੁਰੱਖਿਆ ਵਿੱਚ ਮੁਹਾਰਤ ਨੂੰ ਆਪਣੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ (ਉਦਯੋਗ) ਵਿਨੀ ਮਹਾਜਨ, ਏਸੀਐਸ ਵਿਕਾਸ ਵਿਸ਼ਵਜੀਤ ਖੰਨਾ ਤੇ ਡੀਜੀਪੀ ਖੁਫ਼ੀਆ ਵਿਭਾਗ ਦਿਨਕਰ ਗੁਪਤਾ ਵੀ ਮੌਜੂਦ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget