CM Farmers Meeting: ਸੀਐਮ ਮਾਨ ਦੀ ਕਿਸਾਨਾਂ ਨਾਲ ਹੋਈ ਮੀਟਿੰਗ 'ਚੋਂ ਕੀ ਨਿਕਲਿਆ, 10 ਪੁਆਇੰਟਾਂ 'ਚ ਸਮਝੋ ਸਾਰੀ ਕਹਾਣੀ

Punjab CM forms committee: ਮੀਟਿੰਗ ਵਿੱਚ ਕਿਸਾਨਾਂ ਦੇ ਮੰਗਾਂ ਮਸਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਇੱਕ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।ਇਸ ਕਮੇਟੀ ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਤੋਂ ਇਲਾਵਾ ਤਿੰਨ ਅਧਿਕਾਰੀ

ਚੰਡੀਗੜ੍ਹ : ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਐਨ ਆਰ ਆਈ

Related Articles