ਪੜਚੋਲ ਕਰੋ

ਕੈਪਨਟ ਮੁੜ ਮਿਲਾਉਣਗੇ ਸਿੱਧੂ ਨਾਲ ਹੱਥ, ਖਾਣੇ ਲਈ ਭੇਜਿਆ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਦੁਪਹਿਰ ਦੇ ਖਾਣੇ ਤੇ ਸੱਦਾ ਦਿੱਤਾ ਹੈ। ਇਸ ਮੁਲਾਕਾਤ ਵਿੱਚ ਸੂਬਾ ਪੱਧਰੀ ਤੇ ਨੈਸ਼ਨਲ ਲੈਵਲ ਦੀ ਰਾਜਨੀਤੀ ਤੇ ਚਰਚਾ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਕੈਪਟਨ ਤੇ ਸਿੱਧੂ ਵਿਚਾਲੇ ਸਬੰਧ ਠੀਕ ਨਹੀਂ ਚੱਲ ਰਹੇ। ਅਜਿਹੇ ਵਿੱਚ ਕੈਪਟਨ ਦਾ ਸਿੱਧੂ ਨੂੰ ਸੱਦਾ ਦੋਵਾਂ ਵਿਚਾਲੇ ਪੈਦਾ ਖਟਾਸ ਨੂੰ ਘੱਟ ਕਰਨ ਵਾਲਾ ਹੋ ਸਕਦਾ ਹੈ।

FLASH: Punjab CM @capt_amarinder has invited Navjot Singh Sidhu for lunch tomorrow (Nov 25). He & @sherryontopp are expected to discuss state & national politics over the luncheon meeting. pic.twitter.com/ZhonhvuE9I

— Raveen Thukral (@RT_MediaAdvPbCM) November 24, 2020

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget