ਪੜਚੋਲ ਕਰੋ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

Punjab News : ਪੰਜਾਬ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਮੁੜ ਸੁਣਵਾਈ ਟਲ ਗਈ। ਵੀਰਵਾਰ ਨੂੰ CBI ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (

Punjab News : ਪੰਜਾਬ ਵਿੱਚ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਮੁੜ ਸੁਣਵਾਈ ਟਲ ਗਈ। ਵੀਰਵਾਰ ਨੂੰ CBI ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਜਵਾਬ ਦਾਖ਼ਲ ਕਰਨ ਲਈ ਅਦਾਲਤ ਤੋਂ ਇੱਕ ਦਿਨ ਦਾ ਸਮਾਂ ਮੰਗਿਆ ਗਿਆ ਸੀ। ਅੱਜ ਹੋਣ ਵਾਲੀ ਸੁਣਵਾਈ ਵਿੱਚ ਦੋਵਾਂ ਏਜੰਸੀਆਂ ਵੱਲੋਂ ਜਵਾਬ ਦਾਖ਼ਲ ਕੀਤਾ ਜਾਣਾ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਦਾ ਨੋਟਿਸ ਲੈਂਦਿਆਂ CBI ਨੂੰ ਵੀ ਨੋਟਿਸ ਜਾਰੀ ਕੀਤਾ ਸੀ।

 ED ਨੇ DGP ਨੂੰ 3 ਵਾਰ ਭੇਜੇ ਪੱਤਰ

ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਹਾਈਕੋਰਟ ਨੂੰ ਦੱਸਿਆ ਗਿਆ ਸੀ ਕਿ ED ਨੇ ਪੰਜਾਬ ਦੇ DGP ਨੂੰ ਇੱਕ ਨਹੀਂ, ਸਗੋਂ ਤਿੰਨ ਵਾਰ ਪੱਤਰ ਭੇਜੇ ਸਨ। ਇਹ ਪੱਤਰ 24 ਜੁਲਾਈ 2026, 30 ਜੁਲਾਈ 2026 ਅਤੇ 7 ਅਗਸਤ 2026 ਨੂੰ ਭੇਜੇ ਗਏ ਸਨ।

ਕੇਂਦਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਇਨ੍ਹਾਂ ਪੱਤਰਾਂ ਰਾਹੀਂ ED ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਨਾਲ ਸਬੰਧਤ ਜਾਣਕਾਰੀ ਅਤੇ ਸਬੂਤ ਪੰਜਾਬ ਪੁਲਿਸ ਨਾਲ ਸਾਂਝੇ ਕੀਤੇ ਸਨ। ED ਨੇ ਇਨ੍ਹਾਂ ਪੱਤਰਾਂ ਰਾਹੀਂ ਮਾਮਲੇ ਵਿੱਚ FIR ਦਰਜ ਕਰਨ ਅਤੇ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

 ਹਾਈਕੋਰਟ ਨੇ CBI ਨੂੰ ਵੀ ਜਾਰੀ ਕੀਤਾ ਨੋਟਿਸ

ਪਿਛਲੀ ਸੁਣਵਾਈ ਦੌਰਾਨ PIL ਨੰਬਰ 238/2026 ’ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ CBI ਨੂੰ ਵੀ ਮਾਮਲੇ ਵਿੱਚ ਧਿਰ ਬਣਾਉਂਦਿਆਂ ਨੋਟਿਸ ਜਾਰੀ ਕੀਤਾ ਸੀ। ਅਦਾਲਤ ਨੇ ਸਬੰਧਤ ਧਿਰਾਂ ਤੋਂ ਮਾਮਲੇ ਨੂੰ ਲੈ ਕੇ ਜਵਾਬ ਮੰਗਿਆ ਸੀ। ਵੀਰਵਾਰ ਦੀ ਸੁਣਵਾਈ ਵਿੱਚ ਇਹ ਜਵਾਬ ਪੇਸ਼ ਨਹੀਂ ਹੋ ਸਕਿਆ।

  ED ਨੇ DGP ਨੂੰ 3 ਵਾਰ ਭੇਜੇ ਸਨ ਪੱਤਰ

ਪਿਛਲੀ ਸੁਣਵਾਈ ਵਿੱਚ ਸਾਹਮਣੇ ਆਈ ਜਾਣਕਾਰੀ ਮੁਤਾਬਕ ED ਨੇ 24 ਜੁਲਾਈ ਨੂੰ ਪੰਜਾਬ ਦੇ DGP ਨੂੰ ਪਹਿਲਾ ਪੱਤਰ ਭੇਜਿਆ ਸੀ। ਇਸ ਤੋਂ ਬਾਅਦ 30 ਜੁਲਾਈ ਅਤੇ 7 ਅਗਸਤ ਨੂੰ ਦੋ ਹੋਰ ਪੱਤਰ ਭੇਜੇ ਗਏ। ਇਨ੍ਹਾਂ ਪੱਤਰਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਸਮੱਗਰੀ ਅਤੇ ਸਬੂਤ ਸਾਂਝੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਅਦਾਲਤ ਵਿੱਚ ਇਹ ਸਵਾਲ ਵੀ ਉਠਿਆ ਸੀ ਕਿ ਜੇਕਰ ਕੇਂਦਰੀ ਜਾਂਚ ਏਜੰਸੀ ਵੱਲੋਂ ਪੰਜਾਬ ਪੁਲਿਸ ਨੂੰ ਜਾਣਕਾਰੀ ਅਤੇ ਸਬੂਤ ਮੁਹੱਈਆ ਕਰਵਾਏ ਗਏ ਸਨ ਤਾਂ ਹੁਣ ਤੱਕ ਇਸ ’ਤੇ ਕੀ ਕਾਰਵਾਈ ਕੀਤੀ ਗਈ।

ਅਕਾਲੀ ਦਲ ਨੇ CM ਤੋਂ ਮੰਗਿਆ ਸੀ ਜਵਾਬ

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੂਰੇ ਮਾਮਲੇ ’ਤੇ ਜਵਾਬ ਦੇਣ ਦੀ ਮੰਗ ਕੀਤੀ ਸੀ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੇ ਆਰੋਪ  ਲਗਾਇਆ ਸੀ ਕਿ ਮੁੱਖ ਮੰਤਰੀ ਇਨ੍ਹਾਂ ਪੱਤਰਾਂ ਨੂੰ ਗਲਤ ਦੱਸਦੇ ਰਹੇ ਹਨ।

ਅਕਾਲੀ ਦਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਵੀ ਇਨ੍ਹਾਂ ਆਰੋਪਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਮਾਣਹਾਨੀ ਦਾ ਕੇਸ ਕਰਨ ਦੀ ਗੱਲ ਕਹੀ ਗਈ ਸੀ। ਪਾਰਟੀ ਨੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਸੀ।

Advertisement

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget