ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਬੁਰਾ ਹਾਲ, ਪਰ ਕੈਪਟਨ ਦਿੱਲੀ ਸਮੇਤ ਕਈ ਸੂਬਿਆਂ ਦੀ ਮਦਦ ਨੂੰ ਤਿਆਰ

ਪੰਜਾਬ 'ਚ ਕੋਰੋਨਾਵਾਇਰਸ ਨਾਲ ਬੁਰਾ ਹਾਲ ਹੈ।ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਤੇ ਕਾਬੂ ਨਹੀਂ ਪਾਇਆ ਜਾ ਰਿਹਾ।ਮਹਾਮਾਰੀ ਨਾਲ ਆਏ ਦਿਨ 1500 ਤੋਂ 2000 ਦੇ ਵਿਚਕਾਰ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਨਾਲ ਬੁਰਾ ਹਾਲ ਹੈ।ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਤੇ ਕਾਬੂ ਨਹੀਂ ਪਾਇਆ ਜਾ ਰਿਹਾ।ਮਹਾਮਾਰੀ ਨਾਲ ਆਏ ਦਿਨ 1500 ਤੋਂ 2000 ਦੇ ਵਿਚਕਾਰ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ।ਦੱਸ ਦੇਈਏ ਕਿ ਪੰਜਾਬ 'ਚ ਮੌਤ ਦੀ ਦਰ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਜਿੱਥੇ ਮਹਾਰਾਸ਼ਟਰ ਅਤੇ ਗੁਜਰਾਤ ਵਰਗੇ ਸੂਬੇ 2.9 ਫੀਸਦ ਨਾਲ ਦੂਜੇ ਨੰਬਰ ਤੇ ਹਨ ਉਥੇ ਹੀ ਪੰਜਾਬ 3.0 ਫੀਸਦ ਮੌਤ ਦਰ ਨਾਲ ਦੇਸ਼ ਭਰ 'ਚ ਪਹਿਲੇ ਨੰਬਰ ਤੇ ਹੈ।ਪਰ ਪੰਜਾਬ ਦੇ ਮਾੜੇ ਹਲਾਤਾਂ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਦੂਜੇ ਸੂਬਿਆਂ ਦੀ ਮਦਦ ਲਈ ਤਿਆਰ ਹਨ।

ਪੰਜਾਬ 'ਚ ਕੋਰੋਨਾ ਨਾਲ ਬੁਰਾ ਹਾਲ, ਪਰ ਕੈਪਟਨ ਦਿੱਲੀ ਸਮੇਤ ਕਈ ਸੂਬਿਆਂ ਦੀ ਮਦਦ ਨੂੰ ਤਿਆਰ

ਸੂਬੇ ਵਿੱਚ ਕੋਵਿਡ ਦੇ ਸੰਕਟ 'ਤੇ ਵਿਚਾਰ ਕਰਨ ਲਈ ਕਾਂਗਰਸੀ ਵਿਧਾਇਕਾਂ ਨਾਲ ਚੌਥੇ ਦੌਰ ਦੀ ਵਰਚੂਅਲ ਮੀਟਿੰਗ ਵਿੱਚ ਮੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵੀ ਜੰਗ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਸਾਹਮਣਾ ਇਕਜੁਟਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੌਰਾਨ ਵੀ ਘਟੀਆ ਸਿਆਸਤ ਖੇਡਣ 'ਤੇ ਉਤਾਰੂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਵਿੱਚ ਮਹਾਮਾਰੀ ਨਾਲ ਨਿਪਟਣ ਲਈ ਸਰਕਾਰਾਂ ਦੀ ਮਦਦ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਸੂਬੇ ਭਾਵੇਂ ਉਹ ਦਿੱਲੀ, ਹਿਮਾਚਲ ਪ੍ਰੇਦਸ਼ ਜਾਂ ਹਰਿਆਣਾ ਹੋਵੇ, ਦੀ ਮਦਦ ਕਰਨ ਲਈ ਤਿਆਰ ਹਨ। ਇਸ ਸੰਕਟ ਨਾਲ ਨਜਿੱਠਣ ਦਾ ਇਹੀ ਇਕ ਰਸਤਾ ਹੈ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget