ਪੜਚੋਲ ਕਰੋ

Punjab News: ਪੰਜਾਬ CM ਦਾ ਅਕਾਲ ਤਖ਼ਤ 'ਤੇ ਪੇਸ਼ੀ ਦਾ ਟਾਈਮ ਬਦਲਿਆ, ਜਥੇਦਾਰ ਵੱਲੋਂ 15 ਜਨਵਰੀ ਨੂੰ ਕੀਤਾ ਗਿਆ ਸੀ ਤਲਬ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ...?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ...

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਵਿੱਚ ਹੋਣ ਵਾਲੀ ਪੇਸ਼ੀ ਦਾ ਟਾਈਮ ਬਦਲ ਦਿੱਤਾ ਗਿਆ ਹੈ। ਇਸ ਬਾਰੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਹੁਣ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪਹੁੰਚਣਗੇ। ਅਕਾਲ ਤਖ਼ਤ ਨੇ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਬਾਰੇ ਸਪੱਸ਼ਟੀਕਰਨ ਮੰਗਿਆ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ 15 ਜਨਵਰੀ ਨੂੰ ਹੀ ਅੰਮ੍ਰਿਤਸਰ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਪ੍ਰੋਗਰਾਮ ਹੈ, ਪਰ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਅਕਾਲ ਤਖ਼ਤ ਵਿੱਚ ਪੇਸ਼ ਹੋਣਗੇ। ਇਸ ਬਿਆਨ ਦੇ ਮੱਦੇਨਜ਼ਰ ਅਕਾਲ ਤਖ਼ਤ ਵੱਲੋਂ ਇਹ ਫੈਸਲਾ ਲਿਆ ਹੈ।

ਧਿਆਨਦੇਣ ਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਅਕਾਲ ਤਖ਼ਤ ਜਾਣਗੇ। ਉਨ੍ਹਾਂ ਨੇ ਜਥੇਦਾਰ ਨੂੰ ਗੋਲਕ ਦਾ ਲੇਖਾ ਜੋਖਾ ਸਬੂਤਾਂ ਸਮੇਤ ਪੇਸ਼ ਕਰਨ ਵੇਲੇ ਪੂਰੇ ਮਾਮਲੇ ਦਾ ਸਿੱਧਾ ਪ੍ਰਸਾਰਣ ਕਰਨ ਦੀ ਬੇਨਤੀ ਵੀ ਕੀਤੀ।

ਹਾਲਾਂਕਿ, ਇਸ ਮਾਮਲੇ ਸਬੰਧੀ ਅਜੇ ਤੱਕ ਜਥੇਦਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਫਸੀਲ ਦੀ ਬਜਾਏ ਸਕੱਤਰੇਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਅਕਾਲ ਤਖ਼ਤ ਪੱਤਰ ਦੀ ਕਾਪੀ...

Punjab News: ਪੰਜਾਬ CM ਦਾ ਅਕਾਲ ਤਖ਼ਤ 'ਤੇ ਪੇਸ਼ੀ ਦਾ ਟਾਈਮ ਬਦਲਿਆ, ਜਥੇਦਾਰ ਵੱਲੋਂ 15 ਜਨਵਰੀ ਨੂੰ ਕੀਤਾ ਗਿਆ ਸੀ ਤਲਬ; ਜਾਣੋ ਕਿਉਂ ਲਿਆ ਗਿਆ ਇਹ ਫੈਸਲਾ...?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget