ਪੜਚੋਲ ਕਰੋ

ਚੰਨੀ ਦੇ ਭਤੀਜੇ ਹਨੀ ਦਾ 'ਕਬੂਲਨਾਮਾ', ਟਰਾਂਸਫਰ-ਪੋਸਟਿੰਗ ਤੇ ਰੇਤ ਮਾਈਨਿੰਗ ਲਈ ਮਿਲੇ 10 ਕਰੋੜ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤੋਂ ਸੀਐਮ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ 'ਚ ਵਾਧਾ ਹੋਇਆ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਭੁਪਿੰਦਰ ਸਿੰਘ ਹਨੀ ਨੇ ਮੰਨਿਆ ਹੈ ਕਿ ਉਸ ਨੂੰ 10 ਕਰੋੜ ਰੁਪਏ ਮਿਲੇ ਸੀ।

ਚੰਡੀਗੜ੍ਹ: ਪੰਜਾਬ ਚੋਣਾਂ 'ਚ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਘਰੇਲੂ ਫਰੰਟ 'ਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ (Sand Mining) ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਉਸ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder SIngh Honey) ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਮੰਨਿਆ ਹੈ ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ। ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਈਡੀ ਨੇ 3 ਫਰਵਰੀ ਨੂੰ ਜਲੰਧਰ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਸੀ। ਭਪਿੰਦਰ ਸਿੰਘ ਮੰਗਲਵਾਰ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਇਸ ਮਾਮਲੇ ਵਿੱਚ ਦਰਜ ਐਫਆਈਆਰ ਮੁਤਾਬਕ ਈਡੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ।

ED ਨੇ ਕੀ ਕਿਹਾ?

ਈਡੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਛਾਪੇਮਾਰੀ ਦੌਰਾਨ ਕੁਦਰਤਦੀਪ ਸਿੰਘ, ਭੁਪਿੰਦਰ ਸਿੰਘ (ਹਨੀ), ਹਨੀ ਦੇ ਪਿਤਾ ਸੰਤੋਖ ਸਿੰਘ ਅਤੇ ਸੰਦੀਪ ਕੁਮਾਰ ਦੇ ਬਿਆਨ ਦਰਜ ਕੀਤੇ ਹਨ ਅਤੇ ਇਨ੍ਹਾਂ ਬਿਆਨਾਂ ਤੋਂ ਇਹ "ਸਥਾਪਿਤ" ਹੋਇਆ ਹੈ ਕਿ 10 ਕਰੋੜ ਰੁਪਏ ਜ਼ਬਤ ਕੀਤੀ ਗਈ ਕਰੋੜਾਂ ਰੁਪਏ ਦੀ ਰਕਮ ਭੁਪਿੰਦਰ ਸਿੰਘ, ਪੁੱਤਰ ਸੰਤੋਖ ਸਿੰਘ ਦੀ ਸੀ।

ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ, "ਭੁਪਿੰਦਰ ਸਿੰਘ ਨੇ ਕਬੂਲ ਕੀਤਾ ਹੈ ਕਿ ਉਸ ਨੇ ਰੇਤ ਦੀ ਖੁਦਾਈ ਨਾਲ ਸਬੰਧਤ ਗਤੀਵਿਧੀਆਂ ਅਤੇ ਅਧਿਕਾਰੀਆਂ ਦੀ ਨਿਯੁਕਤੀ/ਤਬਾਦਲਿਆਂ ਵਿੱਚ ਮਦਦ ਕਰਨ ਲਈ ਜ਼ਬਤ ਕੀਤੀ ਰਕਮ ਪ੍ਰਾਪਤ ਕੀਤੀ ਸੀ।"

ਈਡੀ ਨੇ ਕਿਹਾ ਕਿ ਹਨੀ ਨੂੰ ਕੁਝ ਦਸਤਾਵੇਜ਼ਾਂ ਦੇ ਨਾਲ 3 ਫਰਵਰੀ ਨੂੰ ਏਜੰਸੀ ਦੇ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ। ਜਾਂਚ ਏਜੰਸੀ ਮੁਤਾਬਕ, "ਹਨੀ ਨੇ ਪੇਸ਼ ਹੋ ਕੇ ਆਪਣਾ ਬਿਆਨ ਦਿੱਤਾ, ਜਿਸ ਵਿੱਚ ਉਸਨੇ ਕਿਹਾ ਕਿ ਉਹ ਮਾਈਨਿੰਗ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸੀ, ਪਰ ਜਦੋਂ ਅਪਰਾਧਕ ਅੰਕੜੇ ਸਾਹਮਣੇ ਆਏ ਤਾਂ ਉਹ ਆਨਾਕਾਨੀ ਕਰਨ ਲੱਗਿਆ।"

ਇਹ ਵੀ ਪੜ੍ਹੋ: Weather Updates: ਦੇਸ਼ 'ਚ ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ ਦੋ ਦਿਨਾਂ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ

Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...

Embed widget