ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਸਰਦੂਲਗੜ ਦੇ ਬੀ.ਡੀ.ਪੀ.ਓ. ਦੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਬੀ.ਡੀ.ਪੀ.ਓ. ਦੇ ਮੁੱਖ ਦਫ਼ਤਰ ਵਿਖੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ।

ਚੰਡੀਗੜ੍ਹ: ਸਰਦੂਲਗੜ ਦੇ ਬੀ.ਡੀ.ਪੀ.ਓ. ਵੱਲੋਂ ਆਪਣੇ ਪੱਧਰ 'ਤੇ ਜਾਰੀ ਕੀਤੇ ਪੱਤਰ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਬੀ.ਡੀ.ਪੀ.ਓ. ਦੇ ਮੁੱਖ ਦਫ਼ਤਰ ਵਿਖੇ ਤਬਾਦਲੇ ਅਤੇ ਜਾਰੀ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ।ਜਿਸ ਵਿੱਚ ਇਹ ਗਲਤ ਦਾਅਵਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਧਰਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕੋਈ ਪ੍ਰਦਰਸ਼ਨ ਨਹੀਂ ਕੀਤਾ ਗਿਆ ਜਿਵੇਂ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਵੱਲੋਂ ਦਾਅਵਾ ਕੀਤਾ ਗਿਆ ਹੈ। ਅਸਲ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕੋਵਿਡ ਮਹਾਮਾਰੀ ਦੇ ਚੱਲਦਿਆਂ ਕਿਸੇ ਵੀ ਰੋਸ ਪ੍ਰਦਰਸ਼ਨ ਨੂੰ ਕਰਨ ਦੀ ਬਜਾਏ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਜਨਤਕ ਇਕੱਠ ਕਰਨ ਤੋਂ ਗੁਰੇਜ ਕਰ ਰਹੀ ਹੈ।

ਅਤਿ ਉਤਸ਼ਾਹਤ ਬੀ.ਡੀ.ਪੀ.ਓ. ਨੇ ਆਪਣੇ ਪੱਧਰ 'ਤੇ ਹੀ 21 ਸਤੰਬਰ ਨੂੰ ਧਰਨੇ ਦਾ ਐਲਾਨ ਕਰ ਦਿੱਤਾ ਅਤੇ ਆਪਣੇ ਬਲਾਕ ਅਧੀਨ ਸਮੂਹ ਪੰਚਾਇਤ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਸਾਰੇ ਸਰਪੰਚਾਂ ਨੂੰ ਇਨਾਂ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਕਿਹਾ। ਬੁਲਾਰੇ ਨੇ ਸੂਬਾ ਸਰਕਾਰ ਦੀ ਅਜਿਹੀ ਕਿਸੇ ਵੀ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਉਸ ਨੇ ਗਲਤ ਦਾਅਵਾ ਕੀਤਾ ਕਿ ਮੰਤਰੀ ਤੇ ਵਿਧਾਇਕ ਧਰਨੇ ਵਿੱਚ ਸ਼ਾਮਲ ਹੋਣਗੇ। ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਦੇ ਵੀ ਖੇਤੀ ਆਰਡੀਨੈਂਸਾਂ ਖਿਲਾਫ ਅਜਿਹੇ ਧਰਨਿਆਂ ਦੀ ਯੋਜਨਾ ਨਹੀਂ ਉਲੀਕੀ ਅਤੇ ਨਾ ਹੀ ਬੀ.ਡੀ.ਪੀ.ਓ. ਨੂੰ ਪੱਤਰ ਜਾਰੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਅਤੇ ਇਸ ਗਲਤ ਸੰਚਾਰ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਆਖਿਆ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget