ਪੜਚੋਲ ਕਰੋ

ਕੈਪਟਨ ਦੇ ਬੇਟੇ ਰਣਇੰਦਰ ਦੀ ਈਡੀ ਸਾਹਮਣੇ ਪੇਸ਼ੀ ਅੱਜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਪੁੱਛਗਿੱਛ ਕਰੇਗੀ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਦੇ ਮਾਮਲੇ ਵਿੱਚ ਹੈ।

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਪੁੱਛਗਿੱਛ ਕਰੇਗੀ। ਇਹ ਕਾਰਵਾਈ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀ ਉਲੰਘਣਾ ਦੇ ਮਾਮਲੇ ਵਿੱਚ ਹੈ। ਦੱਸ ਦਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ, ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 21 ਜੁਲਾਈ, 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਲੀਡਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਦੇ ਪੁੱਤਰ ਖ਼ਿਲਾਫ਼ ਕਾਰਵਾਈ ਉਨ੍ਹਾਂ ਦਾ ਲਈ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਪ੍ਰਤੀ ਸਖ਼ਤ ਰੁਖ ਅਖ਼ਤਿਆਰ ਕਰਨ ਦਾ ਨਤੀਜਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget