ਪੜਚੋਲ ਕਰੋ

Punjab News : ਪੰਜਾਬ ‘ਚ ਠੰਡ ਤੇ ਧੁੰਦ ਨੇ ਫੜਿਆ ਜ਼ੋਰ , ਠੰਡ ਨੇ ਠਾਰੇ ਲੋਕਾਂ ਦੇ ਹੱਡ , ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

Punjab News : ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ,

ਸ਼ੰਕਰ ਦਾਸ ਦੀ ਰਿਪੋਰਟ 
 
Punjab News : ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
 
ਪੰਜਾਬ 'ਚ ਤਾਪਮਾਨ 'ਚ ਗਿਰਾਵਟ ਦੇ ਨਾਲ ਹੀ ਠੰਡ ਵਧ ਗਈ ਹੈ ਅਤੇ ਹੁਣ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਸਵੇਰੇ ਬਹੁਤ ਹੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਸ਼ਾਮ ਤੋਂ ਬਾਅਦ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਦਫ਼ਤਰ ਜਾਣ ਵਾਲਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਗੱਡੀ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਵਧਦੀ ਠੰਡ ਦੇ ਮੱਦੇਨਜ਼ਰ ਇਹ ਸਿਲਸਿਲਾ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। 
 
ਮੋਹਾਲੀ , ਸੰਗਰੂਰ  , ਬਰਨਾਲਾ ,ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਾਦਰ ਵਿਖਾਈ ਦੇ ਰਹੀ ਹੈ। ਸਵੇਰ ਵੇਲੇ ਪਈ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ ਰੋਡ ਸੁੰਨੇ ਦਿਖਾਈ ਦਿੱਤੇ। ਕੰਮਕਾਜ ਤੇ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਗੱਡੀਆਂ ਦੀ ਰਫ਼ਤਾਰ ਧੀਮੀ ਹੋਣ ਕਾਰਨ ਰਾਹਗੀਰਾਂ ਆਪਣੀ ਮੰਜ਼ਿਲ ਉਤੇ ਪਹੁੰਚਣ ਲਈ ਦੇਰ ਹੁੰਦੀ ਨਜ਼ਰ ਆਈ। ਸਕੂਲ ਜਾਣ ਸਮੇਂ ਬੱਚਿਆਂ ਨੂੰ ਕਾਫੀ ਦਿੱਕਤ ਪੇਸ਼ ਆਈ।
 
ਇਸ ਤੋਂ ਪਹਿਲਾਂ ਸੋਮਵਾਰ ਨੂੰ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਸੋਮਵਾਰ ਨੂੰ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ ਸੀ। ਇਹ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਸਵੇਰ ਦਾ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 2.3 ​​ਡਿਗਰੀ ਘੱਟ ਹੈ। 
 
ਮਾਲਵੇ ਦੀ ਗੱਲ ਕਰੀਏ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ 'ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਸੰਗਰੂਰ ਅਤੇ ਐਸ.ਏ.ਐਸ.ਨਗਰ ਨੂੰ ਹਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਮਾਝੇ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਡੈਸ ਫੋਗ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget