ਪੜਚੋਲ ਕਰੋ

ਲਿੰਕ ਨਹਿਰ 'ਤੇ ਕਾਂਗਰਸ ਦੀ ਰਾਸ਼ਟਰਪਤੀ ਅੱਗੇ ਫਰਿਆਦ

ਨਵੀਂ ਦਿੱਲੀ: ਪੰਜਾਬ ਕਾਂਗਰਸ ਨੇ ਵੀਰਵਾਰ ਸ਼ਾਮੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਤਲੁਜ ਯਮਨਾ ਲਿੰਕ ਦੇ ਮੁੱਦੇ ਉਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਰਾਸ਼ਟਰਪਤੀ ਭਵਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਕੋਲ ਹੋਰ ਪਾਣੀ ਨਹੀਂ ਹੈ, ਜੋ ਹੋਰ ਰਾਜਾਂ ਨੂੰ ਦਿੱਤਾ ਜਾ ਸਕੇ। ਉਹਨਾਂ ਆਖਿਆ ਕਿ ਪੰਜਾਬ ਦਾ ਪਾਣੀ ਕਿਸੇ ਵੀ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸੂਬੇ ਵਿੱਚ ਸੁਤੰਤਰ ਤੇ ਨਿਰਪੱਖ ਚੋਣਾਂ ਦੀ ਮੰਗ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਾਂਸਦਾਂ ਤੇ ਵਿਧਾਇਕਾਂ ਦੇ ਡੈਲੀਗੇਸ਼ਨ ਨੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਵੀ ਕੀਤੀ। ਪੰਜਾਬ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਚੋਣਾਂ ਇੱਕ ਪੜਾਅ ਵਿੱਚ ਮੁਕੰਮਲ ਕਰਵਾਈਆਂ ਜਾਣ। ਕੈਪਟਨ ਨੇ ਚੋਣ ਕਮਿਸ਼ਨਰ ਕੋਲ ਅਕਾਲੀ ਦਲ ਵੱਲੋਂ ਸਰਕਾਰੀ ਮਸ਼ੀਨਰੀ ਦੀ ਚੋਣਾਂ ਦੌਰਾਨ ਦੁਰਵਰਤੋਂ ਤੇ ਕਾਲੇ ਪੈਸੇ ਨੂੰ ਸ਼੍ਰੋਮਣੀ ਕਮੇਟੀ ਜ਼ਰੀਏ ਚਿੱਟਾ ਕਰਵਾਉਣ ਦਾ ਖਦਸ਼ਾ ਪ੍ਰਗਟਾਇਆ। ਕਾਂਗਰਸ ਨੇ ਮੰਗ ਕੀਤੀ ਕਿ ਨਿਰਪੱਖ ਚੋਣਾਂ ਕਰਾਉਣ ਲਈ ਪੰਜਾਬ ਵਿੱਚ ਤੁਰੰਤ ਚੋਣ ਜ਼ਾਬਤਾ ਲਾਇਆ ਜਾਵੇ। ਚੋਣ ਕਮਿਸ਼ਮਨ ਨੂੰ ਮੈਮੋਰੰਡਮ ਸੌਂਪ ਕੇ ਕਾਂਗਰਸ ਨੇ ਇਹ ਵੀ ਮੰਗ ਕੀਤੀ ਕਿ ਚੋਣਾਂ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਪਹਿਰੇ ਹੇਠ ਕਰਵਾਈਆਂ ਜਾਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget