ਪੜਚੋਲ ਕਰੋ

ਚਾਰ ਹਲਕਿਆਂ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ

ਪੰਜਾਬ ਕਾਂਗਰਸ ਨੇ ਚੋਣਾਂ ਲਈ ਆਪਣੇ 4 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਾਮ ਆਂਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਨੇ ਚੋਣਾਂ ਲਈ ਆਪਣੇ 4 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਾਮ ਆਂਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ।

ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਧਾਲੀਵਾਲ ਜਲੰਧਰ ਲੈਂਡ ਰਿਕਾਰਡ ਦਫਤਰ ਵਿੱਚ ਡਾਇਰੈਕਟਰ ਵਜੋਂ ਤਾਇਨਾਤ ਸਨ। ਧਾਲੀਵਾਲ ਕਈ ਜ਼ਿਲ੍ਹਿਆਂ 'ਚ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਬੀਐਸ ਧਾਲੀਵਾਲ ਫਗਵਾੜਾ ਦੇ ਹੀ ਰਹਿਣ ਵਾਲੇ ਹਨ। ਉਹ ਫਗਵਾੜਾ 'ਚ ਵੀ ਤਾਇਨਾਤ ਰਹੇ ਹਨ।

ਦੱਸ ਦੇਈਏ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਚੋਣਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਏਗੀ।

ਚਾਰ ਹਲਕਿਆਂ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਰੇਪ ਕੇਸ 'ਚ ਵਾਂਟੇਡ AAP MLA ਪਠਾਨਮਾਜਰਾ ਗ੍ਰਿਫਤਾਰ, MP 'ਚ ਕੀਤਾ ਕਾਬੂ
ਲੁਧਿਆਣਾ 'ਚ ਆਂਗਣਵਾੜੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ, ਸਕੂਲ 'ਚ ਵੜ ਕੇ ਕੀਤਾ ਹਮਲਾ'; ਮੱਚਿਆ ਹੜਕੰਪ
ਲੁਧਿਆਣਾ 'ਚ ਆਂਗਣਵਾੜੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ, ਸਕੂਲ 'ਚ ਵੜ ਕੇ ਕੀਤਾ ਹਮਲਾ'; ਮੱਚਿਆ ਹੜਕੰਪ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Embed widget