Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਤੇ ਕੋ ਇੰਚਾਰਜ ਨਿਯੁਕਤ ਕੀਤੇ ਹਨ।


 


 








 


ਦੱਸ ਦੇਈਏ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗਿੱਦੜਬਾਹ ਹਲਕੇ 'ਚ ਚਿੱਟਾ ਵਿਕਣ ਦੇ ਦੋਸ਼ਾਂ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਦੇ ਇਲਾਕੇ 'ਚ ਚਿੱਟਾ ਵਿਕ ਰਿਹਾ ਹੋਏਗਾ ਕਿਉਂਕਿ ਇਹ ਪੂਰੇ ਪੰਜਾਬ 'ਚ ਵਿਕ ਰਿਹਾ ਹੈ ਪਰ ਇਸ ਨਾਲ ਉਹ ਵਿਧਾਨ ਸਭਾ 'ਚ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਬੋਲਣ ਤੋਂ ਨਹੀਂ ਰੁਕਣਗੇ ਕਿਉਂਕਿ ਲਾਅ ਤੇ ਆਰਡਰ ਵੀ ਇੱਕ ਗੰਭੀਰ ਮਸਲਾ ਹੈ।


ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਹੋਏਗਾ ਘੜਕਾ-ਦੜਕਾ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ