ਪੜਚੋਲ ਕਰੋ

ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 

Amritsar News : ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ

Amritsar News : ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਅੰਮ੍ਰਿਤਸਰ ਕਾਂਗਰਸ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮੌਜੂਦ ਸਨ।

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਚਾਰ ਸਾਲ ਪੂਰੇ ਕਰ ਲਏ ਹਨ, ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਨੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੀ ਯੋਜਨਾ 'ਤੇ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਇਸਨੂੰ ਔਰਤਾਂ ਨਾਲ ਸਭ ਤੋਂ ਵੱਡਾ ਧੋਖਾ ਦੱਸਿਆ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਹਰ ਮਹੀਨੇ ਪ੍ਰਤੀ ਔਰਤ ₹1,000 ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲਾਂ 'ਚ ਪ੍ਰਤੀ ਔਰਤ ₹48,000 ਰੁਪਏ ਬਕਾਇਆ ਰਹਿ ਗਿਆ। ਔਜਲਾ ਨੇ ਕਿਹਾ "ਨਵੇਂ ਵਾਅਦੇ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੁਰਾਣਾ ਭੁਗਤਾਨ ਕਰਕੇ ਮਹਿਲਾਵਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।"

ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕਮੀ

ਸਿੱਖਿਆ ਅਤੇ ਸਿਹਤ ਖੇਤਰ ਦੀ ਸਥਿਤੀ 'ਤੇ ਬੋਲਦਿਆਂ ਔਜਲਾ ਨੇ ਕਿਹਾ ਕਿ "ਸਕੂਲ ਆਫ਼ ਐਮੀਨੈਂਸ" ਦੀ ਆੜ ਹੇਠ ਮੌਜੂਦਾ ਸਕੂਲਾਂ ਨੂੰ ਸਿਰਫ਼ ਮੁਰੰਮਤ ਕਰਕੇ ਨਿੱਜੀ ਕੰਪਨੀਆਂ ਨੂੰ ਸੌਂਪ ਦਿੱਤਾ ਗਿਆ। ਬਹੁਤ ਸਾਰੇ ਸਕੂਲਾਂ ਵਿੱਚ ਸਥਾਈ ਪ੍ਰਿੰਸੀਪਲ ਵੀ ਨਹੀਂ ਹਨ।

ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ

ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ। ਵਪਾਰੀ ਡਰੇ ਹੋਏ ਹਨ ਅਤੇ ਪਿੰਡਾਂ ਦੇ ਲੋਕ ਸ਼ਾਮ ਤੋਂ ਬਾਅਦ ਅਸੁਰੱਖਿਅਤ ਮਹਿਸੂਸ ਕਰਦੇ ਹਨ। ਭ੍ਰਿਸ਼ਟਾਚਾਰ ਵਿੱਚ ਵਾਧਾ ਅਤੇ ਦਿੱਲੀ ਦੀ ਦਖਲਅੰਦਾਜ਼ੀ ਨਾਲ ਅਧਿਕਾਰੀ ਸੁਤੰਤਰ ਰੂਪ 'ਚ ਕੰਮ ਨਹੀਂ ਕਰ ਪਾ ਰਹੇ।

ਕਾਂਗਰਸ ਦੀ ਏਕਤਾ ਅਤੇ ਜਨਤਾ ਨੂੰ ਅਪੀਲ

ਅੰਤ ਵਿੱਚ ਔਜਲਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਅੰਦਰੂਨੀ ਫੁੱਟ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਕਾਂਗਰਸ ਇੱਕਜੁੱਟ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਬਚਾਉਣ ਲਈ ਕਾਂਗਰਸ ਦੇ ਧਰਮ ਨਿਰਪੱਖ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਜਿਸ ਨੂੰ ਵੀ ਟਿਕਟ ਦੇਵੇਗੀ, ਪੂਰੀ ਪਾਰਟੀ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਇੱਕਜੁੱਟ ਰਹੇਗੀ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget