ਪੜਚੋਲ ਕਰੋ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Punjab Congress: ਕਾਂਗਰਸ ਹਾਈਕਮਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀ ਨਾਰਾਜ਼ਗੀ ਨੂੰ ਸੀਰੀਅਸ ਨਹੀਂ ਲੈ ਰਹੇ ਹਨ।

Punjab Congress: ਕਾਂਗਰਸ ਹਾਈਕਮਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀ ਨਾਰਾਜ਼ਗੀ ਨੂੰ ਸੀਰੀਅਸ ਨਹੀਂ ਲੈ ਰਹੇ ਹਨ। ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦੇ ਦੌਰੇ 'ਤੇ ਹਨ, ਪਰ ਚੰਨੀ ਨੂੰ ਮਿਲਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਧਾਨ ਰਾਜਾ ਵੜਿੰਗ ਦੇ ਪਾਰਟੀ ਪ੍ਰੋਗਰਾਮ ਤੋਂ ਵੀ ਦੂਰੀ ਬਣਾਈ ਹੋਈ ਹੈ।

ਇਸ ਕਰਕੇ, ਹੁਣ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚੰਨੀ ਦੇ ਰਾਜਨੀਤਿਕ ਭਵਿੱਖ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਗੱਲ ਦਾ ਕੋਈ ਅਧਿਕਾਰਤ ਸੰਕੇਤ ਨਹੀਂ ਹੈ ਕਿ ਚੰਨੀ ਕਾਂਗਰਸ ਛੱਡ ਸਕਦੇ ਹਨ, ਪਰ ਹਾਲ ਹੀ ਦੇ ਘਟਨਾਕ੍ਰਮ ਨੂੰ ਲੈਕੇ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਚੰਨੀ ਕਾਂਗਰਸ ਲੀਡਰਸ਼ਿਪ ਤੋਂ ਆਪਣੀ ਵਧਦੀ ਦੂਰੀ ਦੇ ਵਿਚਕਾਰ ਕੋਈ ਵੱਡਾ ਫੈਸਲਾ ਲੈ ਸਕਦੇ ਹਨ।

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਦੇ ਸਰਵਉੱਚ ਅਧਿਕਾਰ ਦੇ ਬਾਵਜੂਦ ਚੰਨੀ ਲਗਾਤਾਰ ਉਨ੍ਹਾਂ ਨਾਲ ਟੱਕਰ ਲੈਂਦੇ ਰਹੇ ਹਨ। ਚੰਡੀਗੜ੍ਹ ਵਿੱਚ ਜਾਟ ਸਿੱਖਾਂ ਨੂੰ ਸਾਰੇ ਪਾਰਟੀ ਅਹੁਦੇ ਦੇਣ ਦੇ ਮੁੱਦੇ ਤੋਂ ਲੈ ਕੇ ਦਲਿਤਾਂ ਦੀ ਅਣਦੇਖੀ ਤੱਕ, ਚੰਨੀ ਨੇ ਲਗਾਤਾਰ ਹਾਈਕਮਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

ਇੱਥੇ ਤੱਕ ਕਿ ਕੁਝ ਦਿਨ ਪਹਿਲਾਂ, ਦਿੱਲੀ ਵਿੱਚ ਇੱਕ ਮੀਟਿੰਗ ਦੌਰਾਨ, ਜਦੋਂ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਪ੍ਰਚਾਰ ਕਮੇਟੀ ਚੇਅਰਮੈਨ ਦਾ ਮਹੱਤਵਪੂਰਨ ਅਹੁਦਾ ਦਿੱਤਾ ਗਿਆ ਹੈ, ਤਾਂ ਚੰਨੀ ਨੇ ਤੁਰੰਤ ਆਪਣਾ ਅਸਤੀਫ਼ਾ ਐਲਾਨ ਦਿੱਤਾ। ਕਾਂਗਰਸ ਹਾਈਕਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਰਾਜਾ ਵੜਿੰਗ ਪਾਰਟੀ ਪ੍ਰਧਾਨ ਬਣੇ ਰਹਿਣਗੇ, ਪਰ ਚੰਨੀ ਇਸ ਫੈਸਲੇ ਨੂੰ ਮੰਨਣ ਲਈ ਤਿਆਰ ਨਹੀਂ ਹਨ।

ਉੱਥੇ ਹੀ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਸੀਕ੍ਰੇਟ ਮੀਟਿੰਗ ਵੀ ਹੋ ਚੁੱਕੀ ਹੈ ਪਰ ਦੂਰੀਆਂ ਘਟਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਚਰਨਜੀਤ ਚੰਨੀ ਵੀ ਆਪਣੀ ਜਿੱਦ 'ਤੇ ਅੜੇ ਹੋਏ ਹਨ।  

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget