ਪੜਚੋਲ ਕਰੋ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

Punjab News: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਤੋਂ ਪਹਿਲਾਂ ਕਾਂਗਰਸ (Congress) ਵਿੱਚ ਚੱਲ ਰਿਹਾ ਕਾਟੋਕਲੇਸ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ।

Punjab News: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਤੋਂ ਪਹਿਲਾਂ ਕਾਂਗਰਸ (Congress) ਵਿੱਚ ਚੱਲ ਰਿਹਾ ਕਾਟੋਕਲੇਸ਼ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਦੱਸ ਦਈਏ ਕਿ ਇਸ ਕਾਟੋਕਲੇਸ਼ ਵਿਚਾਲੇ ਇੱਕ ਵੱਡੀ ਹਲਚਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੁਰਦਾਸਪੁਰ ਤੋਂ  ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੇ ਘਰ ਪੰਜਾਬ ਕਾਂਗਰਸ (Punjab Congress) ਦੇ ਕਈ ਵੱਡੇ ਆਗੂਆਂ ਦੀ ਮੀਟਿੰਗ ਹੋਈ।

ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਮੀਟਿੰਗ

ਇਸ ਮੀਟਿੰਗ ਵਿਚ ਚਰਨਜੀਤ ਚੰਨੀ ਧੜੇ ਨਾਲ ਸੰਬੰਧਤ ਕਈ ਆਗੂ ਮੌਜੂਦ ਰਹੇ। ਸੂਤਰਾਂ ਮੁਤਾਬਕ ਬੀਤੀ ਰਾਤ ਰੰਧਾਵਾ ਦੇ ਘਰ ਹੋਈ ਬੈਠਕ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸਾਂਸਦ ਸ਼ੇਰ ਸਿੰਘ ਘੁਬਾਇਆ, ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ ਮੌਜੂਦ ਰਹੇ।

ਕਿਹੜੀ ਗੱਲ 'ਤੇ ਬਣੀ ਸਹਿਮਤੀ?

ਸੂਤਰਾਂ ਮੁਤਾਬਕ ਬੈਠਕ ਵਿਚ ਇਸ ਗੱਲ 'ਤੇ ਸਹਿਮਤੀ ਬਣੀ ਕਿ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਈ ਕਮਾਂਡ ਤੋਂ ਸਮਾਂ ਲੈਕੇ ਨਾਰਾਜ਼ ਆਗੂਆਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕਾਂਗਰਸ ਦੇ 15 ਵਿਧਾਇਕ ਪਹਿਲਾਂ ਹੀ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਮੰਗ ਚੁੱਕੇ ਹਨ।

ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਦਿੱਲੀ ਵੀ ਗਏ ਸਨ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਦਾ ਇਹ ਕਾਟੋਕਲੇਸ਼ ਇੱਥੇ ਹੀ ਰੁੱਕਦਾ ਹੈ ਜਾਂ ਫਿਰ ਚੋਣਾਂ ਵਿੱਚ ਵੀ ਇਸ ਦਾ ਅਸਰ ਦੇਖਣ ਨੂੰ ਮਿਲੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget