ਪੜਚੋਲ ਕਰੋ

Punjab Congress Clash: ਕੈਪਟਨ ਖਿਲਾਫ ਮੁੜ ਬਗਾਵਤ! 40 ਵਿਧਾਇਕਾਂ ਨੇ ਭੇਜੀ ਹਾਈਕਮਾਂਡ ਨੂੰ ਚਿੱਠੀ

ਇਸ ਤੋਂ ਪਹਿਲਾਂ 25 ਅਗਸਤ ਨੂੰ ਵੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ 'ਤੇ ਅਜਿਹੀ ਹੀ ਮੀਟਿੰਗ ਹੋਈ ਸੀ। ਇਸ ਵਿੱਚ ਚਾਰ ਮੰਤਰੀਆਂ ਸਮੇਤ 20 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਵਿਸਾਹੀ ਪ੍ਰਗਟ ਕੀਤੀ ਸੀ।

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਮੁੱਕ ਨਹੀਂ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਇੱਕ ਵਾਰ ਫਿਰ ਬਾਗ਼ੀ ਸੁਰਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਕਾਂਗਰਸ ਦੇ 80 ਵਿੱਚੋਂ 40 ਵਿਧਾਇਕਾਂ ਨੇ ਹਾਈਕਮਾਂਡ ਨੂੰ ਚਿੱਠੀ ਲਿਖੀ ਹੈ। ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿੱਚ ਛੇਤੀ ਤੋਂ ਛੇਤੀ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਦੋ ਕੇਂਦਰੀ ਆਬਜ਼ਰਵਰ ਵੀ ਇਸ ਬੈਠਕ ਵਿੱਚ ਭੇਜੇ ਜਾਣੇ ਚਾਹੀਦੇ ਹਨ। ਵਿਧਾਇਕ ਆਪਣੀ ਗੱਲ ਉਨ੍ਹਾਂ ਦੇ ਸਾਹਮਣੇ ਰੱਖਣਗੇ।

ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਕਾਂਗਰਸ ਦੇ ਸੂਬਾ ਜਨਰਲ ਸਕੱਤਰ (ਸੰਗਠਨ) ਪ੍ਰਗਟ ਸਿੰਘ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ 'ਤੇ ਨੇਤਾਵਾਂ ਵਿਚਕਾਰ ਗੱਲਬਾਤ ਦਾ ਦੌਰ ਚੱਲਿਆ। ਮੀਟਿੰਗ ਵਿੱਚ ਸ਼ਾਮਲ ਹੋਏ ਵਿਧਾਇਕਾਂ ਨੇ ਮੁੱਖ ਮੰਤਰੀ ਪ੍ਰਤੀ ਬੇਭਰੋਸਗੀ ਪ੍ਰਗਟਾਈ ਹੈ।

ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ 25 ਅਗਸਤ ਨੂੰ ਵੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ਗਾਹ 'ਤੇ ਅਜਿਹੀ ਹੀ ਮੀਟਿੰਗ ਹੋਈ ਸੀ। ਇਸ ਵਿੱਚ ਚਾਰ ਮੰਤਰੀਆਂ ਸਮੇਤ 20 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਵਿਸਾਹੀ ਪ੍ਰਗਟ ਕੀਤੀ ਸੀ। ਇੱਥੋਂ ਤੱਕ ਕਿ ਚਾਰ ਮੰਤਰੀ ਤੇ ਕੁਝ ਵਿਧਾਇਕ ਦੇਹਰਾਦੂਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਗੱਲ ਕਰਨ ਲਈ ਗਏ ਤੇ ਫਿਰ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਗਏ।

ਸੋਨੀਆ ਗਾਂਧੀ ਨੇ ਕਿਸੇ ਨੂੰ ਸਮਾਂ ਨਹੀਂ ਦਿੱਤਾ ਤੇ ਮਾਮਲੇ ਨੂੰ ਸੁਲਝਾਉਣ ਲਈ ਹਰੀਸ਼ ਰਾਵਤ ਨੂੰ ਚੰਡੀਗੜ੍ਹ ਭੇਜਿਆ। ਇੱਥੇ ਹਰੀਸ਼ ਰਾਵਤ ਨੇ ਵਿਧਾਇਕਾਂ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਸੀ। ਬੇਸ਼ੱਕ ਹਾਈਕਮਾਨ ਨੇ ਬਾਗੀਆਂ ਨੂੰ ਸ਼ਾਂਤ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ ਪਰ ਕੈਪਟਨ ਖਿਲਾਫ ਰੋਹ ਬਰਕਰਾਰ ਹੈ।

ਇਹ ਵੀ ਪੜ੍ਹੋ: UP Election 2022: AAP ਨੇ ਯੂਪੀ ਚੋਣਾਂ ਲਈ ਕੀਤਾ ਵੱਡਾ ਐਲਾਨ, 300 ਯੂਨਿਟਾਂ ਤੱਕ ਘਰੇਲੂ ਬਿਜਲੀ ਮਿਲੇਗੀ ਮੁਫ਼ਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget