ਪੜਚੋਲ ਕਰੋ

ਅੱਜ ਮਿਲੇਗਾ ਪੰਜਾਬ ਨੂੰ ਨਵਾਂ ਮੁੱਖ ਮੰਤਰੀ! ਕਿਸ ਦੇ ਹੱਥ ਜਾਵੇਗੀ ਪੰਜਾਬ ਦੀ ਕਮਾਨ 

ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਕਿ ਅਗਲਾ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇਗਾ। ਇਸ ਬਾਬਤ ਫੈਸਲਾ ਅੱਜ ਹੋਵੇਗਾ।

ਰਮਨਦੀਪ ਕੌਰ 

ਚੰਡੀਗੜ੍ਹ: ਸ਼ਨੀਵਾਰ ਪੰਜਾਬ ਦੀ ਸਿਆਸਤ 'ਚ ਵੱਡਾ ਦਿਨ ਹੋ ਨਿੱਬੜਿਆ। 2022 ਪੰਜਾਬ ਵਿਧਾਨ ਸਭਾ ਚੋਣ ਲੜਨ ਦੀ ਇਛੁੱਕ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਹੀ ਦੇ ਦਿੱਤਾ। ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਤਾਂ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਪਰ ਸ਼ਾਇਦ ਕਿਸੇ ਨੇ ਇਹ ਨਹੀਂ ਸੋਚਿਆ ਸੀ ਕਿ ਕੈਪਟਨ ਅਮਰਿੰਦਰ ਨੂੰ ਇਹ ਕੌੜਾ ਘੁੱਟ ਪੀਣਾ ਪਵੇਗਾ। ਹੁਣ ਕੈਪਟਨ ਨੇ ਅਸਤੀਫਾ ਦੇ ਦਿੱਤਾ ਤੇ ਸਵਾਲ ਹੈ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ?

ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਕਿ ਅਗਲਾ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇਗਾ। ਇਸ ਬਾਬਤ ਫੈਸਲਾ ਅੱਜ ਹੋਵੇਗਾ। ਅੱਜ ਯਾਨੀ ਐਤਵਾਰ 11 ਵਜੇ ਕਾਂਗਰਸ ਵਿਧਾਇਕ ਦਲ ਦੀ ਇੱਕ ਵਾਰ ਫੇਰ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਵੀ ਹੋਏਗਾ।

ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ 'ਤੇ ਪੇਚ ਫੱਸ ਗਿਆ ਹੈ। ਦਰਅਸਲ ਸੁਨੀਲ ਜਾਖੜ ਦੇ ਨਾਂਅ 'ਤੇ ਕੁੱਝ ਮੰਤਰੀਆਂ ਨੇ ਇਤਰਾਜ਼ ਜਤਾਇਆ ਹੈ। ਨਵਜੋਤ ਸਿੱਧੂ ਵੀ ਮਾਝੇ ਦੇ ਉਨ੍ਹਾਂ ਮੰਤਰੀਆਂ ਦੇ ਨਾਲ ਹਨ। ਪਾਰਟੀ ਪ੍ਰਧਾਨ ਅਤੇ ਦੋਨੋਂ ਅਬਜ਼ਰਵਰਾਂ ਨੂੰ ਸ਼ਨੀਵਾਰ ਰਾਤ ਚੰਡੀਗੜ੍ਹ 'ਚ ਹੀ ਰੁਕਣਾ ਪਿਆ ਹੈ। ਇਸ ਲਈ ਹੀ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਪਰ ਉਮੀਦ ਹੈ ਕਿ ਅੱਜ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ।

ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ।

ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ। ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget