ਪੜਚੋਲ ਕਰੋ

ਚੋਣਾਂ 'ਚ ਹਾਰਨ ਮਗਰੋਂ ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਚਰਨਜੀਤ ਚੰਨੀ ਨੂੰ ਪਾਰਟੀ 'ਚੋਂ ਕੱਢਣ ਦੀ ਉੱਠੀ ਮੰਗ

Punjab Congress: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸੂਬੇ 'ਚ ਕਾਂਗਰਸ ਦਾ ਕਲੇਸ਼ ਵਧਦਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਕਾਂਗਰਸੀ ਆਗੂਆਂ ਦਾ ਗੁੱਸਾ ਫੁੱਟ ਰਿਹਾ ਹੈ

Punjab Congress: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸੂਬੇ 'ਚ ਕਾਂਗਰਸ ਦਾ ਕਲੇਸ਼ ਵਧਦਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਕਾਂਗਰਸੀ ਆਗੂਆਂ ਦਾ ਗੁੱਸਾ ਫੁੱਟ ਰਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਚੰਨੀ ਦੇ ਚਿਹਰੇ ਕਾਰਨ ਕਾਂਗਰਸ ਹਾਰੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਬਾਵਜੂਦ ਪਾਰਟੀ ਨੇ ਆਪਣਾ ਚਿਹਰਾ ਨਹੀਂ ਬਦਲਿਆ। ਇਹ ਗੱਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਹੀ ਹੈ।

ਕਾਂਗਰਸੀ ਆਗੂ ਦਰਸ਼ਨ ਬਰਾੜ ਨੇ ਕਿਹਾ ਚੰਨੀ ਨੂੰ ਪਾਰਟੀ 'ਚੋਂ ਕੱਢ ਦੇਣਾ ਚਾਹੀਦਾ ਹੈ। ਚੰਨੀ ਪੂਰੇ ਪਰਿਵਾਰ ਦੀਆਂ ਨੌਕਰੀਆਂ ਛੁਡਵਾ ਕੇ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਨਾ ਚਾਹੁੰਦੇ ਸਨ। ਚੰਨੀ ਦਾ ਭਰਾ ਕਾਂਗਰਸ ਖਿਲਾਫ ਲੜਿਆ, ਪਰ ਉਸ ਨੂੰ ਰੋਕਿਆ ਨਹੀਂ। ਦਰਸ਼ਨ ਬਰਾੜ ਨੇ ਕਿਹਾ ਕਿ ਚੰਨੀ ਤੇ ਜਾਖੜ ਨੂੰ ਪਾਰਟੀ 'ਚੋਂ ਕੱਢ ਕੇ ਸਾਰੀ ਤਾਕਤ ਨਵਜੋਤ ਸਿੱਧੂ ਨੂੰ ਦਿੱਤੀ ਜਾਵੇ।

ਚਰਨਜੀਤ ਸਿੰਘ ਚੰਨੀ ਨੂੰ ਦੱਸਿਆ 'ਬੋਝ'
ਇਸ ਤੋਂ ਪਹਿਲਾਂ ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚਰਨਜੀਤ ਸਿੰਘ ਚੰਨੀ ਨੂੰ ‘ਬੋਝ’ ਦੱਸਿਆ ਸੀ, ਜਿਸ ਦੇ ‘ਲਾਲਚ ਨੇ ਪਾਰਟੀ ਨੂੰ ਹੇਠਾਂ ਲਿਆਂਦਾ’। ਜਾਖੜ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਦੌਰਾਨ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ 'ਤੇ ਨਿਸ਼ਾਨਾ ਸਾਧਿਆ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਮੀਟਿੰਗ ਦੌਰਾਨ ਇਸ ਬਾਰੇ ਚਰਚਾ ਕੀਤੀ ਗਈ ਸੀ ਕਿ ਕਿਸ ਤਰ੍ਹਾਂ ਕਾਂਗਰਸ ਦੀ ਸੂਬਾਈ ਲੀਡਰਸ਼ਿਪ ਸਾਬਕਾ ਮੁੱਖ ਮੰਤਰੀ ਚੰਨੀ ਦਾ ਸਮਰਥਨ ਕਰਨ ਵਿੱਚ ਅਸਫਲ ਰਹੀ, ਜਿਸ ਨੂੰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੁਆਰਾ ਇੱਕ ਲਾਭਦਾਇਕ ਆਗੂ (Asset) ਵਜੋਂ ਪੇਸ਼ ਕੀਤਾ ਗਿਆ ਸੀ।
117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ ਹਨ। ਕਾਂਗਰਸ ਚੋਣਾਂ ਵਿੱਚ ਹਾਰ ਗਈ ਸੀ ਅਤੇ ਸਿਰਫ਼ 18 ਸੀਟਾਂ ਹੀ ਜਿੱਤ ਸਕੀ ਸੀ।

ਇਹ ਵੀ ਪੜ੍ਹੋ: Captain on Gandhi Family: ਪੰਜਾਬ 'ਚ ਕਾਂਗਰਸ ਦੀ ਹਾਰ ਮਗਰੋਂ ਕੈਪਟਨ ਦਾ ਵੱਡਾ ਦਾਅਵਾ, ਸਿੱਧੂ ਤੇ ਚੰਨੀ ਨੂੰ ਵੀ ਲਿਆ ਆੜੇ ਹੱਥੀਂ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget