ਪੜਚੋਲ ਕਰੋ

Lok Sabha Elections: ਸਰਵੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਚੋਣ ਲੜਨ ਵਾਲੇ ਚਾਹਵਾਨਾਂ ਤੋਂ ਮੰਗੀਆਂ ਅਰਜ਼ੀਆਂ, 65 ਚਿਹਰਿਆਂ 'ਤੇ ਵੀ ਕੀਤਾ ਗਿਆ ਮੰਥਨ

Lok Sabha Elections: ਕਾਂਗਰਸ ਪਾਰਟੀ ਹਾਈਕਮਾਂਡ ਵੀ ਇਸ ਵਾਰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗੰਭੀਰ ਹੈ। ਅਜਿਹੇ 'ਚ ਪਾਰਟੀ ਦੀ ਕੋਸ਼ਿਸ਼ ਚੋਣਾਂ ਤੋਂ ਥੋੜ੍ਹਾ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨ ਦੀ ਹੈ। ਤਾਂ ਜੋ ਉਨ੍ਹਾਂ ਨੂੰ ਆਪਣੇ

Lok Sabha Elections: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਨਹੀਂ ਹੁੰਦਾ ਦਿਖਾਈ ਦੇ ਰਿਹ ਹੈ। ਹੁਣ ਕਾਂਗਰਸ ਆਪਣੇ ਰਾਹ ਅਤੇ ਆਮ ਆਦਮੀ ਪਾਰਟੀ ਆਪਣੇ ਰਾਹ 'ਤੇ ਚੱਲ ਪਈਆਂ ਹਨ। ਕਾਂਗਰਸ ਨੇ ਪਾਰਟੀ ਟਿਕਟ 'ਤੇ ਚੋਣ ਲੜਨ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। 

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 20 ਫਰਵਰੀ ਰੱਖੀ ਗਈ ਹੈ। ਇਸ ਦੌਰਾਨ ਪ੍ਰਾਪਤ ਹੋਈਆਂ ਦਰਖਾਸਤਾਂ ਦੀ ਸਕਰੀਨਿੰਗ ਕਰਕੇ ਨਾਂ ਪਾਰਟੀ ਹਾਈਕਮਾਂਡ ਨੂੰ ਭੇਜੇ ਜਾਣਗੇ। ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਨੇ ਹੀ ਲੈਣਾ ਹੈ।

ਕਾਂਗਰਸ ਪਾਰਟੀ ਹਾਈਕਮਾਂਡ ਵੀ ਇਸ ਵਾਰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਗੰਭੀਰ ਹੈ। ਅਜਿਹੇ 'ਚ ਪਾਰਟੀ ਦੀ ਕੋਸ਼ਿਸ਼ ਚੋਣਾਂ ਤੋਂ ਥੋੜ੍ਹਾ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਨ ਦੀ ਹੈ। ਤਾਂ ਜੋ ਉਨ੍ਹਾਂ ਨੂੰ ਆਪਣੇ ਸਰਕਲਾਂ ਵਿੱਚ ਸੰਪਰਕ ਬਣਾਉਣ ਲਈ ਢੁਕਵਾਂ ਸਮਾਂ ਮਿਲ ਸਕੇ।

 ਭਗਤ ਚਰਨ ਦਾਸ ਦੀ ਅਗਵਾਈ ਵਾਲੀ ਸਕਰੀਨਿੰਗ ਕਮੇਟੀ ਨੇ ਸੂਬਾ ਚੋਣ ਕਮੇਟੀ ਵੱਲੋਂ ਸੁਝਾਏ ਗਏ 65 ਨਾਵਾਂ 'ਤੇ ਵਿਚਾਰ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੁਝ ਸੀਟਾਂ ਲਈ ਨਾਵਾਂ ਦੀ ਸਿਫਾਰਿਸ਼ ਕੀਤੀ ਹੈ।

ਕਾਂਗਰਸ ਲਈ ਸੂਬੇ ਦੇ 13 ਲੋਕ ਸਭਾ ਹਲਕਿਆਂ ਲਈ ਯੋਗ ਉਮੀਦਵਾਰ ਲੱਭਣਾ ਆਸਾਨ ਨਹੀਂ ਹੈ। ਕਿਉਂਕਿ ਇਸ ਵੇਲੇ ਕਾਂਗਰਸ ਦੇ 6 ਐਮ.ਪੀ. ਹਨ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਵਿੱਚੋਂ ਕੁਝ ਲੀਡਰਾਂ ਦੀ ਟਿਕਟ ਕੱਟੀ ਵੀ ਜਾ ਸਕਦੀ ਹੈ।

ਕਈ ਹਲਕਿਆਂ ਵਿੱਚ ਧੜੇਬੰਦੀ ਵੀ ਸਾਹਮਣੇ ਆ ਚੁੱਕੀ ਹੈ। ਅਜਿਹੇ 'ਚ ਪਾਰਟੀ ਹਰ ਗੱਲ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਲਗਾਤਾਰ ਪਾਰਟੀ ਆਗੂਆਂ ਨੂੰ ਮਿਲ ਕੇ ਹਲਕਿਆਂ ਬਾਰੇ ਫੀਡਬੈਕ ਲੈ ਰਹੇ ਹਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget