ਪੜਚੋਲ ਕਰੋ

ਲੋਕ ਮਰ ਰਹੇ ਪਰ ਕੈਪਟਨ ਤੇ ਉਸ ਦੇ ਮੰਤਰੀ ਕੁਰਸੀ ਲਈ ਲੜ ਰਹੇ- ਚੀਮਾ 

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੀ ਨਲਾਇਕੀ ਕਾਰਨ ਕੋਰੋਨਾ ਬਿਮਾਰੀ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਫੈਲ ਚੁੱਕੀ ਹੈ। ਪੰਜਾਬ 'ਚ ਮਹਾਂਮਾਰੀ ਨਾਲ ਬੁਰਾ ਹਾਲ ਹੈ ਅਤੇ ਮੌਤ ਦਰ ਕਾਬੂ ਤੋਂ ਬਾਹਰ ਹੈ।

ਚੰਡੀਗੜ੍ਹ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਤੇ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ 'ਚ ਲੋਕ ਕੋਰੋਨਾ ਨਾਲ ਮਰ ਰਹੇ ਹਨ ਪਰ ਕਾਂਗਰਸੀ ਕੁਰਸੀ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਕਿਉਂਕਿ ਇੱਕ ਆਪਣੀ ਕੁਰਸੀ ਬਚਾਉਣ ਲਈ ਲੜ ਰਿਹਾ, ਪਰ ਚਾਰ ਉਸ ਦੀ ਕੁਰਸੀ 'ਤੇ ਬੈਠਣ ਲਈ ਲੜ ਰਹੇ ਹਨ।

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੀ ਨਲਾਇਕੀ ਕਾਰਨ ਕੋਰੋਨਾ ਬਿਮਾਰੀ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਫੈਲ ਚੁੱਕੀ ਹੈ। ਪੰਜਾਬ 'ਚ ਮਹਾਂਮਾਰੀ ਨਾਲ ਬੁਰਾ ਹਾਲ ਹੈ ਅਤੇ ਮੌਤ ਦਰ ਕਾਬੂ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਪਿੰਡਾਂ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਬੰਧ ਕਰਨੇ ਅਤੇ ਪੀੜਤਾਂ ਦਾ ਇਲਾਜ ਕਰਨਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਕੈਪਟਨ ਸਰਕਾਰ ਆਪਣੀਆਂ  ਜ਼ਿੰਮੇਵਾਰੀਆਂ ਨਿਭਾਉਣ 'ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚਲੀਆਂ 60 ਤੋਂ 70 ਫ਼ੀਸਦੀ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਅਣਹੋਂਦ ਹੈ ਅਤੇ ਨਾ ਹੀ ਉਥੇ ਦਵਾਈਆਂ ਹਨ। ਅਜਿਹੀ ਹਾਲਤ ਵਿੱਚ ਪਿੰਡਾਂ ਦੇ ਲੋਕ ਇਲਾਜ ਕਿੱਥੋਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਹਸਪਤਾਲਾਂ ਤੋਂ ਵਿਸ਼ਵਾਸ਼ ਹੀ ਉੱਠ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇ ਕੋਰੋਨਾ ਬਿਮਾਰੀ ਦਾ ਇਲਾਜ ਕਰਾਉਣ ਸਰਕਾਰੀ ਹਸਪਤਾਲ ਗਏ ਤਾਂ ਕੇਵਲ ਲਾਸ਼ ਬਣ ਕੇ ਹੀ ਉਹ ਵਾਪਸ ਆਉਣਗੇ।

ਚੀਮਾ ਨੇ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਨਾ ਡਾਕਟਰ ਹਨ, ਨਾ ਨਰਸਾਂ ਤੇ ਪੈਰਾ ਮੈਡੀਕਲ ਸਟਾਫ਼ ਅਤੇ ਨਾ ਹੀ ਜੀਵਨ ਰੱਖਿਅਕ ਪ੍ਰਣਾਲੀ। ਅਜਿਹੇ ਮਾੜੇ ਹਲਾਤ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਲੁੱਟ ਮਚਾਈ ਹੋਈ ਹੈ। ਕੁੱਝ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਦੇ ਨਾਂ 'ਤੇ ਲੋਕਾਂ ਤੋਂ 70 - 70 ਹਜ਼ਾਰ ਰੁਪਿਆ ਇੱਕ ਇੱਕ ਦਿਨ ਦਾ ਵਸੂਲ ਕਰ ਰਹੇ ਹਨ, ਜੋ ਆਮ ਲੋਕਾਂ ਦੀ ਆਰਥਿਕ ਲੁੱਟ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਦੀ ਸੁਰੱਖਿਆ ਅਤੇ ਇਲਾਜ ਵੱਲ ਕੋਈ ਧਿਆਨ ਨਹੀਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਅਤੇ ਆਗੂ ਕੁਰਸੀ ਬਚਾਉਣ ਆਪਸ ਵਿੱਚ ਲੜ ਰਹੇ ਹਨ। ਉਨ੍ਹਾਂ ਕਿਹਾ ਇਹ ਸਮਾਂ ਇਕ ਦੂਜੀ ਦੀ ਲੱਤ ਖਿੱਚਣ ਦਾ ਨਹੀਂ ਸਰਕਾਰ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...
ਪੰਜਾਬ-ਚੰਡੀਗੜ੍ਹ 'ਚ ਲਗਾਤਾਰ ਵਰ੍ਹ ਰਿਹਾ ਭਾਰੀ ਮੀਂਹ, ਘਰਾਂ 'ਚ ਆਣ ਵੜਿਆ ਪਾਣੀ; ਕਰੰਟ ਲੱਗਣ ਨਾਲ 4 ਪਸ਼ੂਆਂ ਦੀ ਮੌਤ: ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget