ਪੜਚੋਲ ਕਰੋ

Punjab Congress: ਪੰਜਾਬ ਕਾਂਗਰਸ ਨਾਲ ਮੁੜ ਜੁੜਣਗੇ ਪ੍ਰਸ਼ਾਂਤ ਕਿਸ਼ੋਰ? ਸਾਹਮਣੇ ਆਈ ਅਹਿਮ ਜਾਣਕਾਰੀ

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਨਾਲ ਮਿਲ ਕੇ ਕੰਮ ਕੀਤਾ ਸੀ। ਇਸ ਚੋਣ ਵਿੱਚ ਕਾਂਗਰਸ ਪਾਰਟੀ 117 ਵਿੱਚੋਂ 78 ਸੀਟਾਂ ਜਿੱਤ ਕੇ 10 ਸਾਲਾਂ ਬਾਅਦ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰਨ ਵਿੱਚ ਕਾਮਯਾਬ ਰਹੀ।

Punjab Congress: ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਅੰਦਰੂਨੀ ਕਲੇਸ਼ ਵਿੱਚ ਘਿਰੀ ਨਜ਼ਰ ਆ ਰਹੀ ਹੈ। ਚੋਣਾਂ ਹੋਣ 'ਚ ਕੁਝ ਮਹੀਨੇ ਬਾਕੀ ਹਨ ਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸਰਕਾਰ 'ਤੇ ਹਮਲਾ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੰਦੇ। ਹਾਲਾਂਕਿ, ਕਾਂਗਰਸ (Congress) ਹੁਣ ਡੈਮੇਜ ਕੰਟਰੋਲ ਦੀ ਹਾਲਤ 'ਚ ਨਜ਼ਰ ਆ ਰਹੀ ਹੈ। ਇਸ ਲਈ ਉਹ ਪ੍ਰਸ਼ਾਂਤ ਕਿਸ਼ੋਰ ਨੂੰ ਆਪਣੇ ਨਾਲ ਦੁਬਾਰਾ ਨਾਲ ਜੋੜ ਸਕਦੀ ਹੈ।

ਦਰਅਸਲ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਪਾਰਟੀ ਆਗੂਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਇਸ ਸਬੰਧ ਵਿੱਚ ਪਿਛਲੇ ਹਫ਼ਤੇ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਸੀ। ਇੰਨਾ ਹੀ ਨਹੀਂ ਮੰਗਲਵਾਰ ਨੂੰ ਇੰਚਾਰਜ ਹਰੀਸ਼ ਚੌਧਰੀ (Harish Chaudhary) ਵੀ ਪੰਜਾਬ ਪਹੁੰਚ ਗਏ।

ਮੰਗਲਵਾਰ ਦੇਰ ਰਾਤ ਪੰਜਾਬ ਦੇ ਹਰੀਸ਼ ਚੌਧਰੀ, ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਵੱਡੇ ਆਗੂਆਂ ਵਿਚਾਲੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਡੇ ਕੋਲ ਪ੍ਰਸ਼ਾਂਤ ਕਿਸ਼ੋਰ ਨੂੰ ਦੁਬਾਰਾ ਸ਼ਾਮਲ ਕਰਨ ਦਾ ਪ੍ਰਸਤਾਵ ਆਇਆ ਹੈ। 

ਮੁੱਖ ਮੰਤਰੀ ਨੇ ਕਿਹਾ, ''ਅਸੀਂ ਸਾਰੇ ਮੁੱਦਿਆਂ 'ਤੇ ਗੱਲ ਕੀਤੀ ਹੈ। ਹਰੀਸ਼ ਚੌਧਰੀ ਵੱਲੋਂ ਸੁਝਾਅ ਦਿੱਤਾ ਗਿਆ ਹੈ ਕਿ ਸਾਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਮੁੜ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।''

ਪ੍ਰਸ਼ਾਂਤ ਕਿਸ਼ੋਰ ਦੀ ਮਦਦ ਕਿਉਂ ਲਈ ਜਾ ਸਕਦੀ ਹੈ?

ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪਾਰਟੀ ਨਾਲ ਮਿਲ ਕੇ ਕੰਮ ਕੀਤਾ ਸੀ। ਇਸ ਚੋਣ ਵਿੱਚ ਕਾਂਗਰਸ ਪਾਰਟੀ 117 ਵਿੱਚੋਂ 78 ਸੀਟਾਂ ਜਿੱਤ ਕੇ 10 ਸਾਲਾਂ ਬਾਅਦ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰਨ ਵਿੱਚ ਕਾਮਯਾਬ ਰਹੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਸੀ, ਜਿਸ ਤੋਂ ਬਾਅਦ ਵਿੱਚ ਉਹ ਵੱਖ ਹੋ ਗਏ ਸਨ।

ਚਰਨਜੀਤ ਸਿੰਘ ਚੰਨੀ ਨੇ ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਦੇ ਸ਼ਾਮਲ ਹੋਣ ਬਾਰੇ ਜ਼ਿਆਦਾ ਕੁਝ ਨਹੀਂ ਦੱਸਿਆ। ਪਰ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਪਾਰਟੀ ਆਗੂਆਂ ਨੂੰ ਅਮਰਿੰਦਰ ਦੇ ਡੇਰੇ ਛੱਡਣ ਤੋਂ ਰੋਕਣ ਲਈ ਪ੍ਰਸ਼ਾਂਤ ਕਿਸ਼ੋਰ ਦਾ ਸਹਾਰਾ ਲੈ ਸਕਦੀ ਹੈ।

ਇਹ ਵੀ ਪੜ੍ਹੋ: Theater in Punjab: ਪੰਜਾਬ 'ਚ 100 ਫੀਸਦੀ ਸਮਰਥਾ ਨਾਲ ਖੁੱਲ੍ਹਣਗੇ ਥਿਏਟਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

UPI Payment : ਹੁਣ 500 ਰੁਪਏ ਤੱਕ ਦੇ UPI ਪੇਮੈਂਟ 'ਤੇ ਨਹੀਂ ਆਵੇਗਾ SMS! 1 ਜਨਵਰੀ ਤੋਂ ਬਦਲਣਗੇ ਬੈਂਕ ਦੇ ਨਿਯਮ
UPI Payment : ਹੁਣ 500 ਰੁਪਏ ਤੱਕ ਦੇ UPI ਪੇਮੈਂਟ 'ਤੇ ਨਹੀਂ ਆਵੇਗਾ SMS! 1 ਜਨਵਰੀ ਤੋਂ ਬਦਲਣਗੇ ਬੈਂਕ ਦੇ ਨਿਯਮ
 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼
 NHM ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, ਨੋਟੀਫਿਕੇਸ਼ਨ ਨਾ ਆਇਆ ਤਾਂ ਹੋਵੇਗਾ ਤਿੱਖਾ ਸੰਘਰਸ਼
Bathind 'ਚ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਫੌਜੀ ਟਿਕਾਣਿਆਂ ਦੀ ਲੋਕੇਸ਼ਨ
Bathind 'ਚ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਭੇਜਦਾ ਸੀ ਫੌਜੀ ਟਿਕਾਣਿਆਂ ਦੀ ਲੋਕੇਸ਼ਨ
Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ
Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget