ਪੜਚੋਲ ਕਰੋ

Punjab Politics: ਪੰਜਾਬ ਦੀਆਂ ਬਾਕੀ ਟਿਕਟਾਂ ਦਾ 'ਫਸਿਆ ਪੇਚ' ਕੱਢਣ ਲਈ ਕਾਂਗਰਸੀ ਪਹੁੰਚੇ ਦਿੱਲੀ ! ਅੱਜ ਹੋ ਸਕਦਾ ਐਲਾਨ ?

ਐਤਵਾਰ ਸਵੇਰੇ ਦਿੱਲੀ ਵਿੱਚ ਹੋਈ ਇਸ ਬੈਠਕ ਵਿੱਚ ਕਾਂਗਰਸ ਦੇ ਪ੍ਰਧਾਨ ਖੜਗੇ ਤੇ ਸੋਨੀਆ ਗਾਂਧੀ ਮੌਜੂਦ ਰਹੇ। ਇਸ ਤੋਂ ਇਲਾਵਾ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ਼ ਦਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਮੌਜੂਦ ਰਹੇ।

Punjab Election: ਕਾਂਗਰਸ ਦੀ ਚੋਣ ਕਮੇਟੀ ਦੀ ਬੈਠਕ ਹੋਈ ਜਿਸ ਵਿੱਚ ਪੰਜਾਬ ਦੀਆਂ ਬਚੀਆਂ ਹੋਈਆਂ 7 ਸੀਟਾਂ ਉੱਤੇ ਚਰਚਾ ਹੋਈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪਾਰਟੀ ਅੱਜ ਕੁਝ ਸੀਟਾਂ ਉੱਤੇ ਨਾਂਵਾਂ ਦਾ ਐਲਾਨ ਹੋ ਸਕਦਾ ਹੈ।

ਮੀਟਿੰਗ ਵਿੱਚ ਕੌਣ-ਕੌਣ ਹੋਏ ਸ਼ਾਮਲ ?

ਜ਼ਿਕਰ ਕਰ ਦਈਏ ਕਿ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ ਇਸ ਬੈਠਕ ਵਿੱਚ ਕਾਂਗਰਸ ਦੇ ਪ੍ਰਧਾਨ ਖੜਗੇ ਤੇ ਸੋਨੀਆ ਗਾਂਧੀ ਮੌਜੂਦ ਰਹੇ। ਇਸ ਤੋਂ ਇਲਾਵਾ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ਼ ਦਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਮੌਜੂਦ ਰਹੇ। ਇਸ ਮੌਕੇ ਪੰਜਾਬ ਦੀਆਂ ਸੀਟਾਂ ਉੱਤੇ  ਖ਼ਾਸ ਚਰਚਾ ਹੋਈ

ਕਿਹੜੇ ਉਮੀਦਵਾਰਾਂ ਦੇ ਨਾਵਾਂ ਉੱਤੇ ਹੋਈ ਚਰਚਾ

ਕਿਆਫੇ ਹਨ ਕਿ ਸ੍ਰੀ ਆਨੰਦਰਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਭੇਜਣ ਤੋਂ ਬਾਅਦ ਹੁਣ ਉੱਥੋਂ ਰਾਣਾ ਗੁਰਜੀਤ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਤੇ ਅੰਬਿਕਾ ਸੋਨੀ ਦੇ ਨਾਂਅ ਉੱਤੇ ਚਰਚਾ ਹੋਈ। ਉੱਥੇ ਹੀ ਲੁਧਿਆਣਾ ਤੋਂ ਭਾਰਤ ਭੂਸ਼ਣ ਆਸ਼ੂ ਦੇ ਨਾਂਅ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂਅ ਉੱਤੇ ਚਰਚਾ ਹੋਈ ਹੈ। ਉੱਥੇ ਹੀ ਰਾਜਾ ਵੜਿੰਗ ਦੀ ਘਰਵਾਲੀ ਨੂੰ ਫਿਰੋਜ਼ਪੁਰ ਤੋਂ ਚੋਣ ਲੜਾਉਣ ਦੀ ਚਰਚਾ ਹੈ।

ਹੁਣ ਤੱਕ ਕਿਹੜੀਆਂ ਸੀਟਾਂ ਦਾ ਹੋਇਆ ਐਲਾਨ ?

ਹੁਣ ਤੱਕ ਕਾਂਗਰਸ ਨੇ ਪੰਜਾਬ ਦੀਆਂ 6 ਸੀਟਾਂ 'ਤੇ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਨੂੰ 2 ਸਾਬਕਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਦੁਹਰਾਈਆਂ ਗਈਆਂ ਹਨ। ਇਨ੍ਹਾਂ ਤੋਂ ਇਲਾਵਾ ਬਠਿੰਡਾ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਪਰਤੇ ਜੀਤ ਟੌਹਿੰਦਰ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget