ਪੜਚੋਲ ਕਰੋ

Punjab News: ਕਾਂਗਰਸ ਦਾ ਵੱਡਾ ਐਕਸ਼ਨ! ਪੰਜਾਬ 'ਚ ਸੰਗਠਨ ਮਜ਼ਬੂਤ ਕਰਨ ਲਈ ਹਾਈਕਮਾਨ ਦਾ ਵੱਡਾ ਫੈਸਲਾ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਦੇਖੋ ਨਵੀਂ ਲਿਸਟ!

ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੁਝ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਪੰਜਾਬ ਅਤੇ ਰਾਜਸਥਾਨ ਵਿੱਚ ਜ਼ਿਲ੍ਹਾ ਕਾਂਗਰਸ...

Punjab Congress: ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੁਝ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਪੰਜਾਬ ਅਤੇ ਰਾਜਸਥਾਨ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਨੇ ਸੰਗਠਨ ਸਿਰਜਣ ਮੁਹਿੰਮ ਤਹਿਤ ਰਾਜਸਥਾਨ ਅਤੇ ਪੰਜਾਬ ਦੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਜਿਨ੍ਹਾਂ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।।

Punjab News: ਕਾਂਗਰਸ ਦਾ ਵੱਡਾ ਐਕਸ਼ਨ! ਪੰਜਾਬ 'ਚ ਸੰਗਠਨ ਮਜ਼ਬੂਤ ਕਰਨ ਲਈ ਹਾਈਕਮਾਨ ਦਾ ਵੱਡਾ ਫੈਸਲਾ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਦੇਖੋ ਨਵੀਂ ਲਿਸਟ!

ਪੰਜਾਬ ਕਾਂਗਰਸ ਨੇ ਆਪਣੇ ਫੇਸਬੁੱਕ ਪੇਜ ਉੱਤੇ ਵੀ ਪੋਸਟ ਪਾ ਕੇ ਵਧਾਈ ਦਿੰਦੇ ਹੋਏ ਲਿਖਿਆ ਹੈ- '‘ਸੰਗਠਨ ਸਿਰਜਣ ਅਭਿਆਨ’ ਦੇ ਤਹਿਤ AICC ਜਨਰਲ ਸਕੱਤਰ ਸ਼੍ਰੀ ਕੇ.ਸੀ. ਵੇਣੂਗੋਪਾਲ ਜੀ ਦੁਆਰਾ ਪੰਜਾਬ ਦੇ ਮਾਨਸਾ ਅਤੇ ਮਲੇਰਕੋਟਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸਹਿਬਾਨਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਹਿਬਾਨਾਂ ਨੂੰ ਬਹੁਤ-ਬਹੁਤ ਵਧਾਈ।''

ਪਾਰਟੀ ਵੱਲੋਂ ਇਹ ਕਦਮ ਆਉਣ ਵਾਲੇ ਸਮੇਂ ਵਿੱਚ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਪਕੜ ਵਧਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤਹਿਤ ਜਿਨ੍ਹਾਂ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀ ਗਈਆਂ ਹਨ, ਉਨ੍ਹਾਂ ਦੇ ਨਾਮਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget