ਪੜਚੋਲ ਕਰੋ
Advertisement
ਕਾਂਗਰਸੀ ਸਾਂਸਦ ਕੇਂਦਰ ਨੂੰ ਦੱਸਣਗੇ ਪੰਜਾਬ ਦੇ ਆਰਥਿਕ ਹਾਲਾਤ
ਪੰਜਾਬ ਦੇ ਆਰਥਿਕ ਹਾਲਾਤ ਨੂੰ ਲੈ ਕੇ ਪੰਜਾਬ ਵਿੱਚੋਂ ਕਾਂਗਰਸ ਦੇ ਅੱਠ ਸੰਸਦ ਮੈਂਬਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣਗੇ। ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਪੰਜਾਬ ਦੇ ਸਾਂਸਦ ਕੇਂਦਰੀ ਵਿੱਤ ਮੰਤਰੀ ਨਾਲ ਤਿੰਨ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਦੌਰਾਨ ਜੀਐਸਟੀ ਦਾ ਬਕਾਇਆ ਤੇ ਮੁਆਵਜ਼ਾ ਜਲਦ ਦੇਣ ਦੀ ਮੰਗ ਰੱਖੀ ਜਾਏਗੀ।
ਚੰਡੀਗੜ੍ਹ: ਪੰਜਾਬ ਦੇ ਆਰਥਿਕ ਹਾਲਾਤ ਨੂੰ ਲੈ ਕੇ ਪੰਜਾਬ ਵਿੱਚੋਂ ਕਾਂਗਰਸ ਦੇ ਅੱਠ ਸੰਸਦ ਮੈਂਬਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਣਗੇ। ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਦੱਸਿਆ ਕਿ ਪੰਜਾਬ ਦੇ ਸਾਂਸਦ ਕੇਂਦਰੀ ਵਿੱਤ ਮੰਤਰੀ ਨਾਲ ਤਿੰਨ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਦੌਰਾਨ ਜੀਐਸਟੀ ਦਾ ਬਕਾਇਆ ਤੇ ਮੁਆਵਜ਼ਾ ਜਲਦ ਦੇਣ ਦੀ ਮੰਗ ਰੱਖੀ ਜਾਏਗੀ।
ਪੰਜਾਬ ਵਿੱਚ ਆਏ ਹੜ੍ਹਾ ਤੋਂ ਬਾਅਦ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਕੇਂਦਰ ਵੱਲੋਂ ਨਹੀਂ ਦਿੱਤਾ ਗਿਆ। ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਕੇਂਦਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾਏਗੀ।
ਡਿੰਪਾ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਬੰਦ ਵਪਾਰ ਨੂੰ ਖੁੱਲ੍ਹਵਾਉਣ ਬਾਰੇ ਵੀ ਚਰਚਾ ਕੀਤੀ ਜਾਏਗੀ ਕਿਉਂਕਿ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਪਾਰੀਆਂ ਦਾ ਨੁਕਸਾਨ ਹੋ ਰਿਹਾ ਹੈ। ਇਸ ਦਾ ਸਿੱਧਾ ਅਸਰ ਪੰਜਾਬ ਦੇ ਆਰਥਿਕ ਹਾਲਾਤ ਤੇ ਪੈ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement