ਪੜਚੋਲ ਕਰੋ

Captain leaving Congress: ਕੈਪਟਨ ਛੱਡਣਗੇ ਕਾਂਗਰਸ, ਭਾਜਪਾ 'ਚ ਨਹੀਂ ਹੋਣਗੇ

Captain Amarinder Singh: ਇੱਕ ਵੱਡਾ ਬਿਆਨ ਦਿੰਦੇ ਹੋਏ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਜਿਹੀ ਬੇਇੱਜ਼ਤੀ ਸਹਿਣ ਨਹੀਂ ਕਰ ਸਕਣਗੇ, ਮੇਰੇ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ ਹੈ ਉਹ ਸਹੀ ਨਹੀਂ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਕੈਪਟਨ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਨਹੀਂ ਹੋਣ ਜਾ ਰਹੇ।

ਕੈਪਟਨ ਨੇ ਹਾਲ ਹੀ 'ਚ ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕਿਹਾ ਕਿ ਮੈਂ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ ਪਰ ਜਲਦੀ ਹੀ ਕਾਂਗਰਸ ਛੱਡ ਦੇਵਾਂਗਾ। ਉਨ੍ਹਾਂ ਕਿਹਾ ਕਿ ਮੈਂ ਹੋਰ ਅਪਮਾਨ ਸਹਿਣ ਨਹੀਂ ਕਰ ਸਕਦਾ। ਇੰਟਰਵਿਊ ਦੌਰਾਨ ਕੈਪਟਨ ਨੇ ਬਗੈਰ ਝਿਜਕ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਪਤਨ ਹੋ ਰਿਹਾ ਹੈ ਤੇ ਨਵਜੋਤ ਸਿੱਧੂ ਬਚਕਾਨਾ ਹਰਕਤਾਂ ਕਰ ਰਹੇ ਹਨ ਜਿਸ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਸੀ।

ਜੇਕਰ ਭਰੋਸਾ ਨਹੀਂ ਹੈ ਤਾਂ ਮੇਰੇ ਪਾਰਟੀ ਵਿੱਚ ਹੋਣ ਦਾ ਕੀ ਮਤਲਬ: ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ 52 ਸਾਲਾਂ ਤੋਂ ਰਾਜਨੀਤੀ ਵਿੱਚ ਹਾਂ। ਜਿਸ ਤਰੀਕੇ ਨਾਲ ਮੇਰੇ ਨਾਲ ਸਲੂਕ ਕੀਤਾ ਗਿਆ ਹੈ, ਉਹ ਸਹਿਣਯੋਗ ਨਹੀਂ ਹੈ। ਸਵੇਰੇ 10.30 ਵਜੇ ਕਾਂਗਰਸ ਪ੍ਰਧਾਨ ਤੁਹਾਨੂੰ ਅਸਤੀਫਾ ਦੇਣ ਲਈ ਕਹਿੰਦੇ ਹਨ। ਮੈਂ ਕੋਈ ਸਵਾਲ ਨਹੀਂ ਪੁੱਛਿਆ। ਸ਼ਾਮ 4 ਵਜੇ ਮੈਂ ਰਾਜਪਾਲ ਕੋਲ ਗਿਆ ਤੇ ਅਸਤੀਫਾ ਦੇ ਦਿੱਤਾ। ਜੇ ਤੁਸੀਂ 50 ਸਾਲਾਂ ਬਾਅਦ ਮੇਰੇ 'ਤੇ ਸ਼ੱਕ ਕਰਦੇ ਹੋ ਅਤੇ ਮੇਰੀ ਸਾਖ ਦਾਅ 'ਤੇ ਲੱਗੀ ਹੈ, ਜੇ ਵਿਸ਼ਵਾਸ ਨਹੀਂ ਹੈ, ਤਾਂ ਮੇਰੇ ਪਾਰਟੀ ਵਿੱਚ ਹੋਣ ਦਾ ਕੀ ਮਤਲਬ ਹੈ?"

ਅੱਗੇ ਬਿਆਨ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਜਿਹੀ ਬੇਇੱਜ਼ਤੀ ਸਹਿਣ ਨਹੀਂ ਕਰ ਸਕਣਗੇ, ਮੇਰੇ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ ਹੈ ਉਹ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਵਿੱਚ ਰਹਿਣਾ ਸੰਭਵ ਨਹੀਂ ਹੈ।

ਕੈਪਟਨ ਸਿੰਘ ਇੱਕ ਵੱਖਰੀ ਸੰਸਥਾ ਬਣਾ ਸਕਦੇ ਹਨ

ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਅਮਰਿੰਦਰ ਸਿੰਘ ਇੱਕ ਵੱਖਰਾ ਕਦਮ ਚੁੱਕ ਕੇ ਪੰਜਾਬ ਵਿੱਚ ਮਾਸਟਰ ਸਟਰੋਕ ਲੱਗਾ ਸਕਦੇ ਹਨ। 2 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ ਗੈਰ-ਰਾਜਨੀਤਿਕ ਸੰਗਠਨ ਬਣਾ ਕੇ ਰਾਜਨੀਤੀ ਵਿੱਚ ਇੱਕ ਨਵੀਂ ਪਕੜ ਬਣਾ ਸਕਦੇ ਹਨ। ਜੇਕਰ ਸੂਤਰਾਂ ਦੀ ਮੰਨੀਏ ਤਾਂ ਦਿੱਲੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕੈਪਟਨ ਅਮਰਿੰਦਰ ਸਿੰਘ ਇਸ ਸੰਗਠਨ ਰਾਹੀਂ ਇੱਕ ਸਾਲ ਲਈ ਖ਼ਤਮ ਕਰਵਾਉਣਗੇ। ਜਿਸਦੇ ਬਾਅਦ ਪੰਜਾਬ ਦੀ ਰਾਜਨੀਤੀ ਕੈਪਟਨ ਦੇ ਦੁਆਲੇ ਘੁੰਮੇਗੀ। ਅਮਰਿੰਦਰ ਕਿਸਾਨਾਂ ਦੇ ਨਾਲ-ਨਾਲ ਕੇਂਦਰ ਦਾ ਵੀ ਧਿਆਨ ਰੱਖ ਕੇ ਦੋਹਰਾ ਲਾਭ ਉਠਾਉਣਗੇ।

ਇਹ ਵੀ ਪੜ੍ਹੋ: Rupinder Pal Singh Retirement: ਸਟਾਰ ਡਰੈਗ-ਫਲਿੱਕਰ ਰੁਪਿੰਦਰ ਪਾਲ ਸਿੰਘ ਨੇ ਅੰਤਰਰਾਸ਼ਟਰੀ ਹਾਕੀ ਨੂੰ ਕਿਹਾ ਅਲਵਿਦਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Harsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit KaurBikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget