ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਜਾਰੀ ਕਲੇਸ਼ ਵਿਚਾਲੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਤੋਂ ਬੁਲਾਵਾ ਆਇਆ ਹੈ।ਸਿੱਧੂ ਕੱਲ੍ਹ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਤੇ ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :