ਪੜਚੋਲ ਕਰੋ

Navjot Sidhu: ਨਵਜੋਤ ਸਿੱਧੂ ਦੇ ਐਲਾਨ ਮਗਰੋਂ ਕਈ ਕਾਂਗਰਸੀ ਵਿਧਾਇਕਾਂ ਦੇ ਉੱਡੇ ਹੋਸ਼, ਇਨ੍ਹਾਂ ਵਿਧਾਇਕਾਂ ਦੀਆਂ ਖੁਸ ਸਕਦੀਆਂ ਟਿਕਟਾਂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਬਿਆਨ ਨੇ ਮੌਜੂਦਾ ਕਾਂਗਰਸੀ ਵਿਧਾਇਕਾਂ ਦਾ ਫਿਕਰ ਵਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਚੋਣਾਂ 'ਚ ਇਹ ਜ਼ਰੂਰੀ ਨਹੀਂ ਕਿ ਮੌਜੂਦਾ ਵਿਧਾਇਕਾਂ ਨੂੰ ਹੀ ਪਾਰਟੀ ਵੱਲੋਂ ਟਿਕਟ ਦਿੱਤੀ ਜਾਵੇ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਬਿਆਨ ਨੇ ਮੌਜੂਦਾ ਕਾਂਗਰਸੀ ਵਿਧਾਇਕਾਂ ਦਾ ਫਿਕਰ ਵਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਚੋਣਾਂ ਵਿੱਚ ਇਹ ਜ਼ਰੂਰੀ ਨਹੀਂ ਕਿ ਮੌਜੂਦਾ ਵਿਧਾਇਕਾਂ ਨੂੰ ਹੀ ਪਾਰਟੀ ਵੱਲੋਂ ਟਿਕਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜੇਤੂ ਚਿਹਰਿਆਂ ਨੂੰ ਮੈਦਾਨ ’ਚ ਉਤਾਰਿਆ ਜਾਵੇਗਾ। ਸਿੱਧੂ ਨੇ ਕਿਹਾ ਕਿ ਪਾਰਟੀ ਸਰਵੇਖਣ ਦੇ ਆਧਾਰ ’ਤੇ ਟਿਕਟਾਂ ਦੀ ਵੰਡ ਕਰੇਗੀ ਜਾਂ ਫਿਰ ਜਿੱਤ ਦੇ ਪੈਮਾਨੇ ਦੇ ਲਿਹਾਜ਼ ਨਾਲ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਖੀਰ ਵਿੱਚ ਉਮੀਦਵਾਰਾਂ ਦਾ ਐਲਾਨ ਕਰੇਗੀ।

ਬੇਸ਼ੱਕ ਬਹੁਤੇ ਵਿਧਾਇਕਾਂ ਨੂੰ ਟਿਕਟ ਮਿਲਣ ਦੀ ਉਮੀਦ ਹੈ ਪਰ ਕੁਝ ਲੀਡਰ ਵਿਵਾਦਾਂ ਵਿੱਚ ਰਹੇ ਹਨ। ਇਸ ਲਈ ਸਿੱਧੂ ਦੇ ਦਾਅਵੇ ਮਗਰੋਂ ਉਨ੍ਹਾਂ ਦੇ ਫਿਕਰ ਵਧ ਗਏ ਹਨ। ਇਸ ਤੋਂ ਇਲਾਵਾ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਅਜੇ ਵੀ ਸੁਲਗ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਤਣਾਅ ਵੇਲੇ ਕਈ ਵਿਧਾਇਕ ਤਿੱਖੀ ਬਿਆਨਬਾਜ਼ੀ ਕਰਦੇ ਰਹੇ ਹਨ। ਇਸ ਵੇਲੇ ਪਾਸਾ ਪਲਟ ਗਿਆ ਹੈ ਤੇ ਪੰਜਾਬ ਕਾਂਗਰਸ ਦੀ ਕਮਾਨ ਸਿੱਧੂ ਹੱਥ ਆ ਗਈ ਹੈ। ਇਸ ਲਈ ਸਿੱਧੂ ਵਿਰੁੱਧ ਬੋਲਣ ਵਾਲੇ ਵਿਧਾਇਕਾਂ ਨੂੰ ਝਟਕਾ ਲੱਗ ਸਕਦਾ ਹੈ।

ਦੱਸ ਦਈਏ ਕਿ ਸਿੱਧੂ ਨੇ ਕਰੀਬ ਪੌਣੇ ਦੋ ਮਹੀਨੇ ਮਗਰੋਂ ਮੰਗਲਵਾਰ ਨੂੰ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਸਿੱਧੂ ਨੇ ਸੰਕੇਤ ਦਿੱਤੇ ਹਨ ਕਿ ਹੁਣ ਵੱਡਾ ਫੇਰਬਦਲ ਹੋਏਗਾ। ਇਹ ਵੀ ਪਤਾ ਲੱਗਾ ਹੈ ਕਿ ਇਸ ਹਫ਼ਤੇ ਕਾਂਗਰਸ ਜਥੇਬੰਦਕ ਢਾਂਚੇ ਦਾ ਐਲਾਨ ਕਰੇਗੀ ਤੇ ਜਲਦੀ ਪੰਜਾਬ ਵਿੱਚ ਵੱਡਾ ਇਕੱਠ ਕੀਤੇ ਜਾਣ ਦੀ ਵਿਉਂਤਬੰਦੀ ਹੈ|

ਉਂਝ ਸਿੱਧੂ ਨੇ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਮੁੱਠ ਹੈ ਤੇ ਪਾਰਟੀ ਹਰ ਮਹੀਨੇ ਆਪਣੀ ਤਾਕਤ ਦਿਖਾਏਗੀ ਜਿਸ ਨੂੰ ਦੇਖ ਕੇ ਸਭ ਦੰਗ ਰਹਿ ਜਾਣਗੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਹੀ ਵਿਕਾਸ ਲਈ ਜੋ ਖਾਕਾ ਤਿਆਰ ਕੀਤਾ ਗਿਆ ਹੈ, ਉਸ ਨੂੰ ਹਾਈਕਮਾਨ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਤਮ-ਨਿਰਭਰ ਬਣਾਉਣ ਦੀ ਲੋੜ ਹੈ ਕਿਉਂਕਿ ਇਸ ਤੋਂ ਬਿਨਾਂ ਸੂਬਾ ਵਿਕਾਸ ਨਹੀਂ ਕਰ ਸਕੇਗਾ।

ਇਹ ਵੀ ਪੜ੍ਹੋ: ਵੀਰ ਦਾਸ ਦੀ ਕਵਿਤਾ ਸੁਣ ਭੜਕੀ ਕੰਗਨਾ ਰਣੌਤ: ਬੋਲੀ, ਅਜਿਹਾ ਕੰਮ ਅੱਤਵਾਦ ਤੋਂ ਘੱਟ ਨਹੀਂ…

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget: ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ, ਜਾਣੋ ਕਿੰਨੇ ਕਰੋੜ ਦਾ ਹੋਏਗਾ ਬਜਟ

Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ

Punjab News: ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ 'ਤੇ ਬੈਠੇ ਵਿਦਿਆਰਥੀ

ਹਾਰੀ ਹੋਈ ਬਾਜ਼ੀ ਜਿੱਤਿਆ ਪੰਜਾਬ ਕਿੰਗਜ਼! Vijaykumar Vyshak ਨੇ ਪਲਟਿਆ ਪੂਰਾ ਮੈਚ, ਇਹ ਕਾਰਨ ਬਣੇ GT ਦੀ ਹਾਰ ਦੀ ਵਜ੍ਹਾ

ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget: ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ, ਜਾਣੋ ਕਿੰਨੇ ਕਰੋੜ ਦਾ ਹੋਏਗਾ ਬਜਟ
Punjab Budget: ਵਿੱਤ ਮੰਤਰੀ ਹਰਪਾਲ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਨਵਾਂ ਬਜਟ, ਜਾਣੋ ਕਿੰਨੇ ਕਰੋੜ ਦਾ ਹੋਏਗਾ ਬਜਟ
Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ
Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ
Punjab News: ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ 'ਤੇ ਬੈਠੇ ਵਿਦਿਆਰਥੀ
Punjab News: ਗੁਰਦਾਸ ਮਾਨ ਦਾ ਪੰਜਾਬ ਯੂਨੀਵਰਸਿਟੀ ਦਾ ਸ਼ੋਅ ਰੱਦ, ਧਰਨੇ 'ਤੇ ਬੈਠੇ ਵਿਦਿਆਰਥੀ
ਹਾਰੀ ਹੋਈ ਬਾਜ਼ੀ ਜਿੱਤਿਆ ਪੰਜਾਬ ਕਿੰਗਜ਼! Vijaykumar Vyshak ਨੇ ਪਲਟਿਆ ਪੂਰਾ ਮੈਚ, ਇਹ ਕਾਰਨ ਬਣੇ GT ਦੀ ਹਾਰ ਦੀ ਵਜ੍ਹਾ
ਹਾਰੀ ਹੋਈ ਬਾਜ਼ੀ ਜਿੱਤਿਆ ਪੰਜਾਬ ਕਿੰਗਜ਼! Vijaykumar Vyshak ਨੇ ਪਲਟਿਆ ਪੂਰਾ ਮੈਚ, ਇਹ ਕਾਰਨ ਬਣੇ GT ਦੀ ਹਾਰ ਦੀ ਵਜ੍ਹਾ
ਸਵੇਰੇ ਖਾਲੀ ਪੇਟ ਚਾਹ ਜਾਂ ਕੌਫ਼ੀ ਪੀਣਾ ਕਿੰਨਾ ਸਹੀ, ਸਿਹਤ ਨੂੰ ਹੋ ਸਕਦਾ ਕਿੰਨਾ ਨੁਕਸਾਨ?

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

Embed widget