ਪੜਚੋਲ ਕਰੋ

Punjab News: ਅੰਮ੍ਰਿਤਾ ਵੜਿੰਗ ਨੇ ਸੰਗਤ ਤੋਂ ਮੰਗੀ ਮੁਆਫ਼ੀ, ਕਿਹਾ- ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ

ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ

Punjab politics: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਜਾਣੇ-ਅਣਜਾਣੇ 'ਚ ਬਿਆਨ ਨਾਲ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੀ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਸੀ। 

ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹਾਂ।

ਬਿਆਨ ਦੀ ਚਾਰੇ ਪਾਸੇ ਹੋਈ ਸੀ ਨਿਖੇਧੀ

ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਤੋਂ ਬਾਅਦ ਸਾਰੇ ਪਾਸੇ ਇਸ ਦੀ ਨਿੰਦਾ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ ਸੀ। ਨਾਲ ਹੀ ਕਿਹਾ ਕਿ ਉਸ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ 'ਚ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਕਤ ਮਾਮਲੇ ਵਿੱਚ ਵੜਿੰਗ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਗੁਰੂ ਨਾਨਕ ਦੇਵ ਜੀ ਦੇ ਹੱਥ ਨੂੰ ਦੱਸਿਆ ਕਾਂਗਰਸ ਦਾ ਪੰਜਾ 

ਜ਼ਿਕਰ ਕਰ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਇੱਕ ਮੀਟਿੰਗ ਦੌਰਾਨ ਵਿਵਾਦਿਤ ਬਿਆਨ ਦਿੱਤਾ ਸੀ। ਅੰਮ੍ਰਿਤਾ ਵੜਿੰਗ ਦੇ ਚੋਣ ਨਿਸ਼ਾਨ ਨੂੰ ਲੈ ਕੇ ਉਨ੍ਹਾਂ ਬਿਆਨ ਦਿੱਤਾ ਸੀ ਕਿ ''ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ ਸੀ''

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਤੋਂ ਵੱਡੀ ਖਬਰ, AAP ਸਰਪੰਚ ਦੇ ਘਰੋਂ 18 ਕਿੱਲੋ ਹੈਰੋਇਨ ਬਰਾਮਦ; NCB ਨੇ ਕੀਤਾ ਗ੍ਰਿਫ਼ਤਾਰ: ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ 'ਚ ਰੋਕ ਕੀਤੀ ਫਾਇਰਿੰਗ; ਫਿਰ...
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
ਜਲੰਧਰ 'ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
ਪੰਜਾਬ 'ਚ 3 PCS ਅਧਿਕਾਰੀਆਂ ਨੂੰ ਮਿਲਿਆ ਵਾਧੂ ਚਾਰਜ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 3 PCS ਅਧਿਕਾਰੀਆਂ ਨੂੰ ਮਿਲਿਆ ਵਾਧੂ ਚਾਰਜ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget