ਪੜਚੋਲ ਕਰੋ
ਸੜਕਾਂ 'ਤੇ ਉੱਤਰੇ ਕੈਪਟਨ ਦੀ ਅਗਵਾਈ 'ਚ ਕਾਂਗਰਸੀ
ਪੰਜਾਬ ਕਾਂਗਰਸ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਲੀਡਰ ਲੁਧਿਆਣਾ ਪਹੁੰਚੇ ਹੋਏ ਸੀ।
ਲੁਧਿਆਣਾ: ਪੰਜਾਬ ਕਾਂਗਰਸ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਮੌਕੇ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਲੀਡਰ ਲੁਧਿਆਣਾ ਪਹੁੰਚੇ ਹੋਏ ਸੀ।
ਇਸ ਮੌਕੇ ਕੈਪਟਨ ਨੇ ਕਿਹਾ ਕਿ ਪੰਜਾਬ 'ਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਬੁਨਿਆਦੀ ਢਾਂਚੇ ਨਾਲ ਛੇੜਛਾੜ ਕੀਤੀ ਜਾ ਰਹੀ ਹੈ।
.@capt_amarinder joins @INCPunjab leaders and workers at the party’s #CAAProtest in Ludhiana, as the fight to save the Constitution intensifies across the country. #CAA_NRC_Protest #CitizenshipAmendmentAct @AshaKumariINC @sunilkjakhar @INCIndia @priyankagandhi @RahulGandhi pic.twitter.com/6pho93rhm7
— Raveen Thukral (@RT_MediaAdvPbCM) December 30, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਪੰਜਾਬ
Advertisement