ਪੜਚੋਲ ਕਰੋ

Punjab Congress: ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਮੀਤ ਸੋਢੀ ਭਾਜਪਾ 'ਚ ਸ਼ਾਮਲ

Punjab Congress: ਕਾਂਗਰਸ ਨੂੰ ਵੱਡਾ ਝਟਕਾ , ਰਾਣਾ ਗੁਰਮੀਤ ਸੋਢੀ ਹੋਏ ਭਾਜਪਾ 'ਚ ਸ਼ਾਮਲ

Punjab Election 2022:  ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਬੀਜੇਪੀ 'ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਹਨ। ਇਸ ਵੇਲੇ ਉਹ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਹਨ। ਉਹ ਕੈਪਟਨ ਦੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਸਨ। ਇਹ ਲੱਗ ਰਿਹਾ ਸੀ ਕਿ ਉਹ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ ਪਰ ਹੁਣ ਹੈਰਾਨ ਕਰ ਦੇਣ ਵਾਲੀ ਖਬਰ ਆਈ ਹੈ।

ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੇ ਕਈ ਸੰਸਦ ਮੈਂਬਰਾਂ, ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਕਈ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਭਾਜਪਾ ਦੇ ਸੰਪਰਕ 'ਚ ਹਨ। ਖ਼ਬਰਾਂ ਹਨ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦੇ ਲੋਕ ਸ਼ਾਮਲ ਹਨ। 

ਸੂਤਰਾਂ ਮੁਤਾਬਕ ਅਜਿਹੇ ਚਾਰ ਪੰਜਾਬੀ ਗਾਇਕ ਵੀ ਹਨ ਜੋ ਅਗਲੇ ਹਫ਼ਤੇ ਭਾਜਪਾ ਨਾਲ ਹੱਥ ਮਿਲ ਸਕਦੇ ਹਨ। ਇਸ ਬਦਲਾਅ ਦੀ ਜੜ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਤੇ ਕਾਂਗਰਸ ਤੋਂ ਬਾਹਰ ਹੋਣਾ ਮੰਨਿਆ ਜਾ ਰਿਹਾ ਹੈ। 

ਦੱਸ ਦੇਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ, ਜਿਸ ਤੋਂ ਬਾਅਦ ਭਾਜਪਾ ਨੇ ਕੈਪਟਨ ਅਮਰਿੰਦਰ ਦੀ ਪਾਰਟੀ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕੀਤਾ ਸੀ।

ਦੱਸ ਦੇਈਏ ਕਿ ਪੰਜਾਬ ਦੀਆਂ 117 ਸੀਟਾਂ 'ਚੋਂ ਭਾਜਪਾ 80-85 ਸੀਟਾਂ 'ਤੇ ਚੋਣ ਲੜ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ 20 ਤੋਂ 25 ਸੀਟਾਂ 'ਤੇ ਚੋਣ ਲੜ ਸਕਦੀ ਹੈ, ਜਿਸ 'ਚ ਕੁਝ ਸੀਟਾਂ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਜਾਂਦੀਆਂ ਹਨ। ਜਲਦੀ ਹੀ ਪੂਰੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Hardy Sandhu ਦੇ 'Bijlee Bijlee' ਗਾਣੇ 'ਤੇ ਬੱਚੀ ਨਾਲ ਪਿਓ ਨੇ ਕੀਤਾ ਧਮਾਕੇਦਾਰ ਡਾਂਸ, ਵੇਖੋ ਖਾਸ ਵੀਡੀਓ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget