ਪੜਚੋਲ ਕਰੋ

ਰਾਹੁਲ ਗਾਂਧੀ ਦੇ ਅਸਤੀਫੇ ਖਿਲਾਫ ਡਟੇ ਪੰਜਾਬ ਦੇ ਕਾਂਗਰਸੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਬਾਰੇ ਅਜੇ ਤਸਵੀਰ ਸਾਫ ਨਹੀਂ ਹੋ ਰਹੀ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੇ ਯੂਪੀਏ ਦੇ ਲੀਡਰਾਂ ਤੋਂ ਇਲਾਵਾ ਹੁਣ ਸੂਬਾਈ ਕਾਂਗਰਸ ਇਕਾਈਆਂ ਵੱਲੋਂ ਵੀ ਰਾਹੁਲ ਗਾਂਧੀ ਦੇ ਅਸਤੀਫੇ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ।

ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਬਾਰੇ ਅਜੇ ਤਸਵੀਰ ਸਾਫ ਨਹੀਂ ਹੋ ਰਹੀ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੇ ਯੂਪੀਏ ਦੇ ਲੀਡਰਾਂ ਤੋਂ ਇਲਾਵਾ ਹੁਣ ਸੂਬਾਈ ਕਾਂਗਰਸ ਇਕਾਈਆਂ ਵੱਲੋਂ ਵੀ ਰਾਹੁਲ ਗਾਂਧੀ ਦੇ ਅਸਤੀਫੇ ਖਿਲਾਫ ਆਵਾਜ਼ ਬੁਲੰਦ ਕੀਤੀ ਗਈ ਹੈ। ਪੰਜਾਬ ਕਾਂਗਰਸ ਨੇ ਰਾਹੁਲ ਦੀ ਅਗਵਾਈ ਵਿੱਚ ਸਰਬਸੰਮਤੀ ਨਾਲ ਵਿਸ਼ਵਾਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਕਰਦੇ ਰਹਿਣ ਦੀ ਅਪੀਲ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਤਾ ਪੇਸ਼ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦਾ ਕਾਰਨ ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਵਿੱਚ ਕਮੀ ਨਹੀਂ, ਸਗੋਂ ਭਾਜਪਾ ਦੇ ਰਾਸ਼ਟਰਵਾਦ ਦੇ ਬ੍ਰਾਂਡ ਦਾ ਨਤੀਜਾ ਹੈ। ਇਸ ਮਤੇ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਆਸ਼ਾ ਕੁਮਾਰੀ ਸਮੇਤ ਪੰਜਾਬ ਕਾਂਗਰਸ ਵਿਧਾਇਕ ਪਾਰਟੀ (ਸੀਐਲਪੀ) ਅਤੇ ਸੂਬੇ ਤੋਂ ਲੋਕ ਸਭਾ ਲਈ ਨਵੇਂ ਚੁਣੇ ਗਏ ਮੈਂਬਰਾਂ ਨੇ ਪਾਸ ਕੀਤਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget